ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

Posted On: 16 FEB 2026 9:41PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼ਾਮ ਨੂੰ ਉਪ ਰਾਸ਼ਟਰਪਤੀ ਸ਼੍ਰੀ ਸੀਪੀ ਰਾਧਾਕ੍ਰਿਸ਼ਨਨ ਜੀ ਨਾਲ ਉਪ ਰਾਸ਼ਟਰਪਤੀ ਭਵਨ ਵਿੱਚ ਮੁਲਾਕਾਤ ਕੀਤੀ।

ਸ਼੍ਰੀ ਮੋਦੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਲਿਖਿਆ:

“ਅੱਜ ਸ਼ਾਮ ਉਪ ਰਾਸ਼ਟਰਪਤੀ ਥਿਰੂ ਸੀਪੀ ਰਾਧਾਕ੍ਰਿਸ਼ਨਨ ਜੀ ਨਾਲ ਉਪ ਰਾਸ਼ਟਰਪਤੀ ਭਵਨ ਵਿਖੇ ਮੁਲਾਕਾਤ ਕੀਤੀ।

@VPIndia

@CPR_VP” 

************

ਐੱਮਜੇਪੀਐੱਸ/ ਐੱਸਆਰ


(Release ID: 2228985) ਵਿਜ਼ੀਟਰ ਕਾਊਂਟਰ : 3