ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
Posted On:
16 FEB 2026 10:03PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਜੀ ਨਾਲ ਮੁਲਾਕਾਤ ਕੀਤੀ।
ਸ਼੍ਰੀ ਮੋਦੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਲਿਖਿਆ:
"ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਜੀ ਨਾਲ ਮੁਲਾਕਾਤ ਸ਼ਾਨਦਾਰ ਸੀ। ਵੱਖ-ਵੱਖ ਵਿਸ਼ਿਆਂ 'ਤੇ ਉਨ੍ਹਾਂ ਦੀ ਸੂਝ ਹਮੇਸ਼ਾ ਵਿਚਾਰਸ਼ੀਲ ਅਤੇ ਸਮਰਿਧ ਹੁੰਦੀ ਹੈ।"
*********
ਐੱਮਜੇਪੀਐੱਸ/ ਐੱਸਆਰ
(Release ID: 2228986)
ਵਿਜ਼ੀਟਰ ਕਾਊਂਟਰ : 6
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Telugu
,
Kannada
,
Malayalam