ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਭਿਵਾੜੀ ਵਿੱਚ ਵਾਪਰੇ ਅੱਗ ਹਾਦਸੇ ਵਿੱਚ ਹੋਈਆਂ ਮੌਤਾਂ 'ਤੇ ਦੁੱਖ ਪ੍ਰਗਟ ਕੀਤਾ
प्रविष्टि तिथि:
16 FEB 2026 12:57PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਭਿਵਾੜੀ ਵਿੱਚ ਵਾਪਰੇ ਅੱਗ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਪ੍ਰਤੀ ਸੋਗ ਪ੍ਰਗਟ ਕੀਤਾ।
ਪੀਐੱਮਓ ਇੰਡੀਆ ਹੈਂਡਲ ਨੇ ਐੱਕਸ 'ਤੇ ਪੋਸਟ ਵਿੱਚ ਕਿਹਾ:
"ਰਾਜਸਥਾਨ ਦੇ ਭਿਵਾੜੀ ਵਿੱਚ ਵਾਪਰਿਆ ਅੱਗ ਦਾ ਹਾਦਸਾ ਬੇਹੱਦ ਦੁਖਦਾਈ ਅਤੇ ਦਰਦਨਾਕ ਹੈ। ਜਿਨ੍ਹਾਂ ਲੋਕਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆਇਆ ਹੈ, ਉਨ੍ਹਾਂ ਦੇ ਪ੍ਰਤੀ ਮੇਰੀ ਡੂੰਘੀ ਸੰਵੇਦਨਾ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ: ਪ੍ਰਧਾਨ ਮੰਤਰੀ @narendramodi।"
***************
ਐੱਮਜੇਪੀਐੱਸ/ ਐੱਸਆਰ
(रिलीज़ आईडी: 2228993)
आगंतुक पटल : 46
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Bengali-TR
,
Assamese
,
Gujarati
,
Odia
,
Tamil
,
Telugu
,
Kannada
,
Malayalam