ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਵਿਗਿਆਨਕ ਅਤੇ ਸੰਪੂਰਨ ਗਿਆਨ ਦੀ ਮਹੱਤਤਾ ’ਤੇ ਅਧਾਰਿਤ ਇੱਕ ਸੁਭਾਸ਼ਤਮ ਸਾਂਝਾ ਕੀਤਾ
प्रविष्टि तिथि:
18 FEB 2026 9:47AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ, ਜਿਸ ਵਿੱਚ ਸੰਪੂਰਨ ਅਤੇ ਵਿਗਿਆਨਕ ਦ੍ਰਿਸ਼ਟੀ ਆਧਾਰਿਤ ਗਿਆਨ ਦੀ ਮਹੱਤਤਾ ’ਤੇ ਚਾਨਣਾ ਪਾਇਆ ਗਿਆ। ਇਸ ਤਰ੍ਹਾਂ ਦਾ ਸਟੀਕ ਗਿਆਨ ਮਨੁੱਖ ਨੂੰ ਸੰਪੂਰਨਤਾ, ਸਪਸ਼ਟਤਾ ਅਤੇ ਸੱਚ ਦੀ ਅੰਤਿਮ ਪ੍ਰਾਪਤੀ ਹਾਸਲ ਕਰਨ ਵਿੱਚ ਸਹਾਇਕ ਹੁੰਦਾ ਹੈ।
ਪ੍ਰਧਾਨ ਮੰਤਰੀ ਨੇ ਐੱਕਸ ਉੱਤੇ ਇੱਕ ਪ੍ਰਾਚੀਨ ਸੰਸਕ੍ਰਿਤ ਸਲੋਕ ਦਾ ਹਵਾਲਾ ਦਿੱਤਾ:
“ज्ञानं तेऽहं सविज्ञानमिदं वक्ष्याम्यशेषतः।
यज्ज्ञात्वा नेह भूयोऽन्यज्ज्ञातव्यमवशिष्यते।।”
************
ਐੱਮਜੇਪੀਐੱਸ/ਐੱਸਆਰ
(रिलीज़ आईडी: 2229618)
आगंतुक पटल : 52
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam