ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਐੱਨਆਈ ਨਾਲ ਇੱਕ ਇੰਟਰਵਿਊ ਵਿੱਚ ਏਆਈ ਇੰਪੈਕਟ ਸੰਮੇਲਨ ਦੌਰਾਨ ਗਲੋਬਲ ਏਆਈ ਕ੍ਰਾਂਤੀ ਵਿੱਚ ਭਾਰਤ ਦੀ ਭੂਮਿਕਾ ਨੂੰ ਉਜਾਗਰ ਕੀਤਾ
प्रविष्टि तिथि:
18 FEB 2026 9:51AM by PIB Chandigarh
ਭਾਰਤ ਦਿੱਲੀ ਵਿੱਚ ਵੱਕਾਰੀ ਏਆਈ ਇੰਪੈਕਟ ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ। ਇਸ ਮੌਕੇ ’ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਪਰਿਵਰਤਨਸ਼ੀਲ ਸਮਰੱਥਾ ਅਤੇ ਗਲੋਬਲ ਏਆਈ ਕ੍ਰਾਂਤੀ ਨੂੰ ਆਕਾਰ ਦੇਣ ਵਿੱਚ ਭਾਰਤ ਦੀ ਮਹੱਤਵਪੂਰਨ ਭੂਮਿਕਾ ਬਾਰੇ ਆਪਣਾ ਦ੍ਰਿਸ਼ਟੀਕੋਣ ਸਾਂਝਾ ਕੀਤਾ।
ਏਐੱਨਆਈ ਨਾਲ ਇੱਕ ਵਿਸ਼ੇਸ਼ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨੇ ਏਆਈ ਦੇ ਇਸ ਯੁੱਗ ਵਿੱਚ ਨਵੀਨਤਾ, ਪ੍ਰਤਿਭਾ ਅਤੇ ਨੈਤਿਕ ਲੀਡਰਸ਼ਿਪ ਦੇ ਕੇਂਦਰ ਵਜੋਂ ਭਾਰਤ ਦੀ ਬੇਮਿਸਾਲ ਸਥਿਤੀ ’ਤੇ ਚਾਨਣਾ ਪਾਇਆ ।
ਸ਼੍ਰੀ ਮੋਦੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਲਿਖਿਆ:
"ਦਿੱਲੀ ਵਿੱਚ ਆਯੋਜਿਤ ਏਆਈ ਇੰਪੈਕਟ ਸਮਿਟ ਦੇ ਦੌਰਾਨ ਮੈਂ ਏਐੱਨਆਈ ਨਾਲ ਇਸ ਇੰਟਰਵਿਊ ਵਿੱਚ ਏਆਈ ਦੀ ਪਰਿਵਰਤਨਸ਼ੀਲ ਸਮਰੱਥਾ, ਏਆਈ ਕ੍ਰਾਂਤੀ ਵਿੱਚ ਭਾਰਤ ਦੀ ਭੂਮਿਕਾ ਅਤੇ ਹੋਰ ਵਿਸ਼ਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ ਹਨ।"
************
ਐੱਮਜੇਪੀਐੱਸ/ਐੱਸਆਰ
(रिलीज़ आईडी: 2229619)
आगंतुक पटल : 65
इस विज्ञप्ति को इन भाषाओं में पढ़ें:
Malayalam
,
English
,
Urdu
,
Marathi
,
हिन्दी
,
Assamese
,
Bengali-TR
,
Bengali
,
Manipuri
,
Gujarati
,
Odia
,
Tamil
,
Telugu
,
Kannada