ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼ਿਲਾਂਗ ਤੋਂ ਲੋਕ ਸਭਾ ਮੈਂਬਰ ਡਾ. ਰਿੱਕੀ ਏ.ਜੇ. ਸਿੰਗਕੋਨ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ
प्रविष्टि तिथि:
20 FEB 2026 9:31AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼ਿਲਾਂਗ ਤੋਂ ਲੋਕ ਸਭਾ ਮੈਂਬਰ ਡਾ. ਰਿੱਕੀ ਏ.ਜੇ. ਸਿੰਗਕੋਨ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ ।
ਸ਼੍ਰੀ ਮੋਦੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ:
“ਸ਼ਿਲਾਂਗ ਤੋਂ ਲੋਕ ਸਭਾ ਮੈਂਬਰ ਡਾ. ਰਿੱਕੀ ਏ.ਜੇ. ਸਿੰਗਕੋਨ ਦੇ ਦੇਹਾਂਤ ’ਤੇ ਮੈਨੂੰ ਡੂੰਘਾ ਦੁੱਖ ਹੋਇਆ ਹੈ। ਮੇਘਾਲਿਆ ਦੇ ਲੋਕਾਂ ਪ੍ਰਤੀ ਉਨ੍ਹਾਂ ਦੀ ਸਮਰਪਿਤ ਸੇਵਾ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਇਸ ਮੁਸ਼ਕਲ ਸਮੇਂ ਦੌਰਾਨ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਸਮਰਥਕਾਂ ਨਾਲ ਹਨ। ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।”
************
ਐੱਕਜੇਪੀਐੱਸ/ਐੱਸਆਰ
(रिलीज़ आईडी: 2230771)
आगंतुक पटल : 52
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Bengali-TR
,
Manipuri
,
Gujarati
,
Odia
,
Tamil
,
Telugu
,
Kannada
,
Malayalam