ਪ੍ਰਧਾਨ ਮੰਤਰੀ ਦਫਤਰ
ਸਰਬੀਆ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
Posted On:
18 FEB 2026 3:40PM by PIB Chandigarh
ਸਰਬੀਆ ਦੇ ਰਾਸ਼ਟਰਪਤੀ ਸ਼੍ਰੀ ਅਲੈਗਜ਼ੈਂਡਰ ਵੁਚਿਕ ਨੇ ਅੱਜ ਦਿੱਲੀ ਵਿੱਚ ਆਯੋਜਿਤ ਇੰਡੀਆ ਏਆਈ ਇੰਪੈਕਟ ਸਮਿਟ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਦੋਵਾਂ ਆਗੂਆਂ ਨੇ ਰੱਖਿਆ, ਮੈਨੁਫੈਕਚਰਿੰਗ, ਡਿਜੀਟਲ ਜਨਤਕ ਬੁਨਿਆਦੀ ਢਾਂਚਾ, ਖਾਦਾਂ ਅਤੇ ਬੁਨਿਆਦੀ ਢਾਂਚੇ ਜਿਹੇ ਖੇਤਰਾਂ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨ 'ਤੇ ਚਰਚਾ ਕੀਤੀ।
ਸ਼੍ਰੀ ਮੋਦੀ ਨੇ ਐੱਕਸ 'ਤੇ ਵੱਖ-ਵੱਖ ਪੋਸਟਾਂ ਵਿੱਚ ਲਿਖਿਆ:
"ਇੰਡੀਆ ਏਆਈ ਇੰਪੈਕਟ ਸਮਿਟ ਦੌਰਾਨ ਰਾਸ਼ਟਰਪਤੀ ਅਲੈਗਜ਼ੈਂਡਰ ਵੁਚਿਕ ਨਾਲ ਮੁਲਾਕਾਤ ਕੀਤੀ। ਅਸੀਂ ਰੱਖਿਆ, ਮੈਨੁਫੈਕਚਰਿੰਗ, ਡਿਜੀਟਲ ਜਨਤਕ ਬੁਨਿਆਦੀ ਢਾਂਚਾ, ਖਾਦਾਂ ਅਤੇ ਬੁਨਿਆਦੀ ਢਾਂਚੇ ਜਿਹੇ ਖੇਤਰਾਂ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨ 'ਤੇ ਚਰਚਾ ਕੀਤੀ। ਭਾਰਤ ਅਤੇ ਸਰਬੀਆ ਕਈ ਸਾਲਾਂ ਤੋਂ ਮਿਲ ਕੇ ਕੰਮ ਕਰ ਰਹੇ ਹਨ ਅਤੇ ਮੈਨੂੰ ਭਰੋਸਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਸਾਡੇ ਸਬੰਧ ਹੋਰ ਮਜ਼ਬੂਤ ਹੋਣਗੇ।"
@avucic”
“Sastao sam se sa predsednikom Aleksandrom Vučićem na marginama Samita o uticaju veštačke inteligencije u Delhiju. Razgovarali smo o načinima za produbljivanje saradnje u oblastima kao što su odbrana, proizvodnja, Demokratska revolucionarna institucija (DPI), đubriva i infrastruktura. Indija i Srbija godinama tesno sarađuju i uveren sam da će naše veze dobiti još veći zamah u budućnosti.
@avucic”
*****
ਐੱਮਜੇਪੀਐੱਸ/ ਐੱਸਆਰ
(Release ID: 2231447)
ਵਿਜ਼ੀਟਰ ਕਾਊਂਟਰ : 20
Read this release in:
Tamil
,
English
,
Urdu
,
हिन्दी
,
Marathi
,
Assamese
,
Bengali
,
Manipuri
,
Gujarati
,
Odia
,
Telugu
,
Kannada
,
Malayalam