ਪ੍ਰਧਾਨ ਮੰਤਰੀ ਦਫਤਰ
ਓਪਨਏਆਈ (OpenAI) ਦੇ ਸੀਈਓ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
प्रविष्टि तिथि:
20 FEB 2026 9:06PM by PIB Chandigarh
ਓਪਨਏਆਈ (OpenAI) ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਸ਼੍ਰੀ ਸੈਮ ਆਲਟਮੈਨ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਇਸ ਗੱਲ ’ਤੇ ਦਿੱਤਾ ਕਿ ਭਾਰਤ ਏਆਈ ਵਿੱਚ ਬਹੁਤ ਤਰੱਕੀ ਕਰ ਰਿਹਾ ਹੈ ਅਤੇ ਪ੍ਰਤਿਭਾ ਅਤੇ ਨਵੀਨਤਾ ਲਈ ਇੱਕ ਗਲੋਬਲ ਹੱਬ ਬਣਨ ਲਈ ਤਿਆਰ ਹੈ।
ਪ੍ਰਧਾਨ ਮੰਤਰੀ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਭਾਰਤ ਦੇ ਪ੍ਰਤਿਭਾਸ਼ਾਲੀ ਨੌਜਵਾਨਾਂ ਵਿੱਚ ਨਿਵੇਸ਼ ਕਰਨ ਅਤੇ ਇਸ ਪਰਿਵਰਤਨਸ਼ੀਲ ਖੇਤਰ ਵਿੱਚ ਊਰਜਾ ਭਰਨ ਦਾ ਸੱਦਾ ਦਿੱਤਾ।
ਸ਼੍ਰੀ ਮੋਦੀ ਨੇ ਐੱਕਸ ’ਤੇ ਸੈਮ ਆਲਟਮੈਨ ਦੀ ਪੋਸਟ ਦੇ ਜਵਾਬ ਵਿੱਚ ਕਿਹਾ:
"ਇਹ ਸੱਚਮੁੱਚ ਇੱਕ ਬਹੁਤ ਚੰਗੀ ਮੀਟਿੰਗ ਸੀ। ਭਾਰਤ ਏਆਈ ਦੀ ਦੁਨੀਆ ਵਿੱਚ ਬਹੁਤ ਤਰੱਕੀ ਕਰ ਰਿਹਾ ਹੈ। ਅਸੀਂ ਦੁਨੀਆ ਨੂੰ ਸਾਡੇ ਪ੍ਰਤਿਭਾਸ਼ਾਲੀ ਨੌਜਵਾਨਾਂ ਵਿੱਚ ਨਿਵੇਸ਼ ਕਰਨ ਅਤੇ ਇਸ ਖੇਤਰ ਵਿੱਚ ਉਤਸ਼ਾਹ ਵਧਾਉਣ ਦਾ ਸੱਦਾ ਦਿੰਦੇ ਹਾਂ।"
@OpenAI”
***************
ਐੱਮਜੇਪੀਐੱਸ/ਐੱਸਆਰ
(रिलीज़ आईडी: 2231454)
आगंतुक पटल : 49
इस विज्ञप्ति को इन भाषाओं में पढ़ें:
English
,
हिन्दी
,
Manipuri
,
Urdu
,
Marathi
,
Bengali
,
Bengali-TR
,
Assamese
,
Gujarati
,
Odia
,
Tamil
,
Telugu
,
Kannada
,
Malayalam