ਵਣਜ ਤੇ ਉਦਯੋਗ ਮੰਤਰਾਲਾ
azadi ka amrit mahotsav

ਪ੍ਰੈੱਸ ਰਿਲੀਜ਼

प्रविष्टि तिथि: 21 FEB 2026 4:07PM by PIB Chandigarh

ਅਸੀਂ ਕੱਲ੍ਹ ਅਮਰੀਕੀ ਸੁਪਰੀਮ ਕੋਰਟ ਦੇ ਟੈਰਿਫ ‘ਤੇ ਦਿੱਤੇ ਗਏ ਫੈਸਲੇ ‘ਤੇ ਧਿਆਨ ਦਿੱਤਾ ਹੈ। ਰਾਸ਼ਟਰਪੀਤ ਡੋਨਾਲਡ ਟਰੰਪ ਨੇ ਵੀ ਇਸ ਸਬੰਧ ਵਿੱਚ ਇੱਕ ਪ੍ਰੈੱਸ ਕਾਨਫਰੰਸ ਕੀਤੀ ਹੈ। ਅਮਰੀਕੀ ਪ੍ਰਸ਼ਾਸਨ ਦੁਆਰਾ ਕੁਝ ਕਦਮ ਚੁੱਕੇ ਜਾਣ ਦਾ ਐਲਾਨ ਕੀਤਾ ਗਿਆ ਹੈ। ਅਸੀਂ ਇਨ੍ਹਾਂ ਸਾਰੇ ਘਟਨਾਕ੍ਰਮਾਂ ਦੇ ਪ੍ਰਭਾਵਾਂ ਦਾ ਅਧਿਐਨ ਕਰ ਰਹੇ ਹਾਂ।

 

***************

ਅਭਿਸ਼ੇਕ ਦਿਆਲ/ਅਭਿਜੀਤ ਨਾਰਾਇਣਨ/ਸ਼ੀਨਮ


(रिलीज़ आईडी: 2231677) आगंतुक पटल : 55
इस विज्ञप्ति को इन भाषाओं में पढ़ें: English , Urdu , हिन्दी , Gujarati , Tamil , Malayalam