ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਾਬਕਾ ਕੇਂਦਰੀ ਮੰਤਰੀ ਸ਼੍ਰੀ ਮੁਕੁਲ ਰਾਏ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ

प्रविष्टि तिथि: 23 FEB 2026 10:21AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਕੇਂਦਰੀ ਮੰਤਰੀ ਸ਼੍ਰੀ ਮੁਕੁਲ ਰਾਏ ਦੇ ਦੇਹਾਂਤ 'ਤੇ ਡੂੰਘਾ ਸੋਗ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਮੁਕੁਲ ਰਾਏ ਨੂੰ ਉਨ੍ਹਾਂ ਦੇ ਰਾਜਨੀਤਿਕ ਤਜਰਬੇ ਅਤੇ ਸਮਾਜ ਸੇਵਾ ਦੇ ਯਤਨਾਂ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਕਿਹਾ:

"ਸਾਬਕਾ ਕੇਂਦਰੀ ਮੰਤਰੀ ਸ਼੍ਰੀ ਮੁਕੁਲ ਰਾਏ ਜੀ ਦੇ ਦੇਹਾਂਤ 'ਤੇ ਬਹੁਤ ਦੁੱਖ ਹੋਇਆ। ਉਨ੍ਹਾਂ ਨੂੰ ਹਮੇਸ਼ਾ ਉਨ੍ਹਾਂ ਦੇ ਰਾਜਨੀਤਿਕ ਤਜਰਬੇ ਅਤੇ ਸਮਾਜ ਸੇਵਾ ਦੇ ਯਤਨਾਂ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਪ੍ਰਤੀ ਮੇਰੀਆਂ ਡੂੰਘੀਆਂ ਸੰਵੇਦਨਾਵਾਂ ਹਨ। ਓਮ ਸ਼ਾਂਤੀ।"

 

*****

ਐੱਮਜੇਪੀਐੱਸ/ਐੱਸਟੀ


(रिलीज़ आईडी: 2232014) आगंतुक पटल : 50
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Bengali-TR , Assamese , Gujarati , Odia , Tamil , Telugu , Kannada , Malayalam