ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਤਮਿਲ ਨਾਡੂ ਦੀ ਸਾਬਕਾ ਮੁੱਖ ਮੰਤਰੀ ਅਤੇ ਲੋਕਾਂ ਦੀ ਨੇਤਾ ਜੇ. ਜੈਲਲਿਤਾ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਭੇਟ ਕੀਤੀਆਂ
ਗ਼ਰੀਬਾਂ ਦੀ ਭਲਾਈ ਅਤੇ ਮਹਿਲਾ ਸਸ਼ਕਤੀਕਰਣ ਲਈ ਵਚਨਬੱਧਤਾ ਨਾਲ ਉਨ੍ਹਾਂ ਨੇ ਤਮਿਲ ਨਾਡੂ ਦੇ ਵਿਕਾਸ ਨੂੰ ਨਵਾਂ ਰੂਪ ਦਿੱਤਾ
ਜੈਲਲਿਤਾ ਜੀ ਨੇ ਇਹ ਵੀ ਯਕੀਨੀ ਬਣਾਇਆ ਕਿ ਸ਼ਾਸਨ ਆਖਿਰੀ ਵਿਅਕਤੀ ਤੱਕ ਪਹੁੰਚੇ
ਜਨਤਕ ਸੇਵਾ ਦੇ ਪ੍ਰਤੀ ਉਨ੍ਹਾਂ ਦਾ ਸਮਰਪਣ ਹਮੇਸ਼ਾ ਪ੍ਰੇਰਣਾ ਬਣਿਆ ਰਹੇਗਾ
प्रविष्टि तिथि:
24 FEB 2026 10:14AM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਤਮਿਲ ਨਾਡੂ ਦੀ ਸਾਬਕਾ ਮੁੱਖ ਮੰਤਰੀ ਅਤੇ ਲੋਕਾਂ ਦੀ ਨੇਤਾ ਜੇ. ਜੈਲਲਿਤਾ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਭੇਟ ਕੀਤੀਆਂ।
X ਪਲੈਟਫਾਰਮ ‘ਤੇ ਇੱਕ ਪੋਸਟ ਵਿੱਚ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਤਮਿਲ ਨਾਡੂ ਦੀ ਸਾਬਕਾ ਮੁੱਖ ਮੰਤਰੀ ਅਤੇ ਲੋਕਾਂ ਦੀ ਨੇਤਾ ਜੈ. ਜੈਲਲਿਤਾ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ। ਉਨ੍ਹਾਂ ਨੇ ਕਿਹਾ ਕਿ ਗ਼ਰੀਬਾਂ ਦੀ ਭਲਾਈ ਅਤੇ ਮਹਿਲਾਵਾਂ ਨੂੰ ਮਜ਼ਬੂਤ ਬਣਾਉਣ ਦੀ ਆਪਣੀ ਵਚਨਬੱਧਤਾ ਨਾਲ, ਉਨ੍ਹਾਂ ਨੇ ਤਮਿਲ ਨਾਡੂ ਦੇ ਵਿਕਾਸ ਨੂੰ ਨਵਾਂ ਰੂਪ ਦਿੱਤਾ ਅਤੇ ਇਹ ਯਕੀਨੀ ਬਣਾਇਆ ਕਿ ਸ਼ਾਸਨ ਆਖਰੀ ਵਿਅਕਤੀ ਤੱਕ ਪਹੁੰਚੇ। ਸ਼੍ਰੀ ਸ਼ਾਹ ਨੇ ਕਿਹਾ ਕਿ ਜਨਤਕ ਸੇਵਾ ਦੇ ਪ੍ਰਤੀ ਉਨ੍ਹਾਂ ਦਾ ਸਮਰਪਣ ਹਮੇਸ਼ਾ ਪ੍ਰੇਰਣਾ ਬਣਿਆ ਰਹੇਗਾ।
************
ਆਰਕੇ/ਆਰਆਰ/ਪੀਐੱਸ
(रिलीज़ आईडी: 2232071)
आगंतुक पटल : 43
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali-TR
,
Assamese
,
Bengali
,
Gujarati
,
Tamil
,
Kannada
,
Malayalam