ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਮਣੀ ਸ਼ੰਕਰ ਮੁਖੋਪਾਧਿਆਏ ਜੀ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ
Posted On:
20 FEB 2026 7:37PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਮਣੀ ਸ਼ੰਕਰ ਮੁਖੋਪਾਧਿਆਏ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਬੰਗਾਲੀ ਸਾਹਿਤ ਦੀ ਇੱਕ ਮਹਾਨ ਸਖ਼ਸ਼ੀਅਤ ਦੱਸਿਆ, ਜਿਨ੍ਹਾਂ ਦੇ ਸ਼ਬਦਾਂ ਨੇ ਲੋਕਾਂ ਦੇ ਜੀਵਨ ਨੂੰ ਸੰਵੇਦਨਸ਼ੀਲਤਾ ਅਤੇ ਅੰਤਰਦ੍ਰਿਸ਼ਟੀ ਨਾਲ ਦਰਸਾਇਆ।
ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਿੱਚ ਅੱਜ ਸ਼੍ਰੀ ਮੋਦੀ ਨੇ ਕਿਹਾ:
“ਸ਼੍ਰੀ ਮਣੀ ਸ਼ੰਕਰ ਮੁਖੋਪਾਧਿਆਏ ਜੀ, ਜਿਨ੍ਹਾਂ ਨੂੰ ਪਿਆਰ ਨਾਲ ਸ਼ੰਕਰ ਕਿਹਾ ਜਾਂਦਾ ਹੈ, ਦੇ ਦੇਹਾਂਤ ਤੋਂ ਮੈਂ ਬਹੁਤ ਦੁਖੀ ਹਾਂ।
ਉਹ ਬੰਗਾਲੀ ਸਾਹਿਤ ਦੀ ਇੱਕ ਮਹਾਨ ਸਖ਼ਸ਼ੀਅਤ ਸਨ ਜਿਨ੍ਹਾਂ ਦੇ ਸ਼ਬਦਾਂ ਨੇ ਲੋਕਾਂ ਦੇ ਜੀਵਨ ਨੂੰ ਸੰਵੇਦਨਸ਼ੀਲਤਾ ਅਤੇ ਅੰਤਰਦ੍ਰਿਸ਼ਟੀ ਨਾਲ ਦਰਸਾਇਆ। ਆਪਣੀਆਂ ਅਭੁੱਲ ਰਚਨਾਵਾਂ ਜ਼ਰੀਏ ਉਨ੍ਹਾਂ ਨੇ ਪਾਠਕਾਂ ਦੀਆਂ ਕਈ ਪੀੜ੍ਹੀਆਂ ਨੂੰ ਪ੍ਰਭਾਵਿਤ ਕੀਤਾ ਅਤੇ ਭਾਰਤ ਦੇ ਸਾਹਿਤਕ ਜਗਤ ਨੂੰ ਅਮੀਰ ਕੀਤਾ।
ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਅਣਗਿਣਤ ਪ੍ਰਸ਼ੰਸਕਾਂ ਪ੍ਰਤੀ ਮੇਰੀਆਂ ਦਿਲੋਂ ਸੰਵੇਦਨਾਵਾਂ। ਓਮ ਸ਼ਾਂਤੀ।”
“শ্রী মণি শঙ্কর মুখোপাধ্যায়-যিনি শংকর নামে বিখ্যাত- এর প্রয়াণে গভীরভাবে শোকাহত ।
বাংলা সাহিত্যের এক উজ্জ্বল নক্ষত্র হিসেবে তিনি মানুষের জীবনকে অসাধারণ সংবেদনশীলতা ও অন্তর্দৃষ্টির সঙ্গে তাঁর লেখায় তুলে ধরেছেন। তাঁর অবিস্মরণীয় সৃষ্টি, বিভিন্ন প্রজন্মের পাঠককে প্রভাবিত এবং ভারতের সাহিত্যভাণ্ডারকে সমৃদ্ধ করেছে।
তাঁর পরিবার, বন্ধু ও অসংখ্য অনুরাগীর প্রতি আমার আন্তরিক সমবেদনা রইল। ওঁ শান্তি।”
****
ਐੱਮਜੇਪੀਐੱਸ/ ਐੱਸਆਰ
(Release ID: 2232523)
ਵਿਜ਼ੀਟਰ ਕਾਊਂਟਰ : 21
Read this release in:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam