ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕੇਰਲਮ ਦੇ ਲੋਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਕੇਂਦਰੀ ਕੈਬਨਿਟ ਦਾ ਕੇਰਲ ਦਾ ਨਾਮ ਬਦਲ ਕੇ ‘ਕੇਰਲਮ’ ਕਰਨ ਦਾ ਫੈਸਲਾ ਰਾਜ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚਲੀ ਆ ਰਹੀ ਮੰਗ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ
‘ਕੇਰਲਮ’ ਨਾਮ ਰਾਜ ਦੀ ਵਿਰਾਸਤ ਨੂੰ ਉਸ ਦੀ ਪੂਰੀ ਸੱਚਾਈ ਦੇ ਨਾਲ ਦਰਸਾਏਗਾ ਅਤੇ ਇਸ ਦੇ ਮਾਣ ਨੂੰ ਬਣਾਏ ਰੱਖੇਗਾ
प्रविष्टि तिथि:
24 FEB 2026 8:03PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕੇਰਲਮ ਦੇ ਲੋਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ
X ਪਲੈਟਫਾਰਮ ‘ਤੇ ਇੱਕ ਪੋਸਟ ਵਿੱਚ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਕੇਰਲਮ ਦੇ ਲੋਕਾਂ ਨੂੰ ਹਾਰਦਿਕ ਵਧਾਈਆਂ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਕੇਂਦਰੀ ਕੈਬਨਿਟ ਦਾ ਕੇਰਲ ਦਾ ਨਾਮ ਬਦਲ ਕੇ ‘ਕੇਰਲਮ’ ਕਰਨ ਦਾ ਫੈਸਲਾ ਰਾਜ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚਲੀ ਆ ਰਹੀ ਮੰਗ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ ‘ਕੇਰਲਮ’ ਨਾਮ ਰਾਜ ਦੀ ਵਿਰਾਸਤ ਨੂੰ ਉਸ ਦੀ ਪੂਰੀ ਸੱਚਾਈ ਦੇ ਨਾਲ ਦਰਸਾਏਗਾ ਅਤੇ ਇਸ ਦੇ ਮਾਣ ਨੂੰ ਬਣਾਏ ਰੱਖੇਗਾ।
************
ਆਰਕੇ/ਆਰਆਰ/ਪੀਐੱਸ
(रिलीज़ आईडी: 2232543)
आगंतुक पटल : 33