ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ, ਮੋਦੀ ਸਰਕਾਰ ਕਿਸਾਨਾਂ ਦੇ ਆਰਥਿਕ ਸਸ਼ਕਤੀਕਰਣ ਲਈ ਵਚਨਬੱਧ ਹੈ


ਕੇਂਦਰੀ ਕੈਬਨਿਟ ਨੇ ਕੱਚੇ ਜੂਟ ਦੀ MSP ਢਾਈ ਗੁਣਾ ਵਧਾ ਕੇ 5,925 ਰੁਪਏ ਪ੍ਰਤੀ ਕੁਇੰਟਲ ਕੀਤੀ ਹੈ

ਇਹ ਫੈਸਲਾ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਸਹਾਇਕ ਹੋਵੇਗਾ ਅਤੇ ਜੂਟ ਉਦਯੋਗ ਨਾਲ ਜੁੜੇ ਪੱਛਮ ਬੰਗਾਲ, ਅਸਾਮ ਅਤੇ ਬਿਹਾਰ ਦੇ ਕਿਸਾਨ ਪਰਿਵਾਰਾਂ ਨੂੰ ਲਾਭਵੰਦ ਕਰੇਗਾ

प्रविष्टि तिथि: 24 FEB 2026 7:59PM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਆਰਥਿਕ ਸਸ਼ਕਤੀਕਰਣ ਲਈ ਵਚਨਬੱਧ ਹੈ।

X ਪਲੈਟਫਾਰਮ ‘ਤੇ ਇੱਕ ਪੋਸਟ ਵਿੱਚ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ “ਮੋਦੀ ਸਰਕਾਰ ਕਿਸਾਨਾਂ ਦੇ ਆਰਥਿਕ ਸਸ਼ਕਤੀਕਰਣ ਲਈ ਵਚਨਬੱਧ ਹੈ। ਕੇਂਦਰੀ ਕੈਬਨਿਟ ਨੇ ਕੱਚੇ ਜੂਟ ਦੀ MSP ਢਾਈ ਗੁਣਾ ਵਧਾ ਕੇ 5,925 ਰੁਪਏ ਪ੍ਰਤੀ ਕੁਇੰਟਲ ਕੀਤੀ ਹੈ। ਇਹ ਫੈਸਲਾ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਸਹਾਇਕ ਹੋਵੇਗਾ ਅਤੇ ਜੂਟ ਉਦਯੋਗ ਨਾਲ ਜੁੜੇ ਪੱਛਮ ਬੰਗਾਲ, ਅਸਾਮ ਅਤੇ ਬਿਹਾਰ ਦੇ ਕਿਸਾਨ ਪਰਿਵਾਰਾਂ ਨੂੰ ਲਾਭਵੰਦ ਕਰੇਗਾ।”

*********

ਆਰਕੇ/ਆਰਆਰ/ਪੀਐੱਸ


(रिलीज़ आईडी: 2232544) आगंतुक पटल : 33
इस विज्ञप्ति को इन भाषाओं में पढ़ें: English , Urdu , हिन्दी , Assamese , Gujarati , Kannada , Malayalam