ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਮੌਕੇ ‘ਤੇ ਸਾਡੇ ਸਾਰੇ ਵਿਗਿਆਨੀਆਂ, ਖੋਜਕਰਤਾਵਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ


ਤੁਹਾਡੀ ਖੋਜ ਸਾਡੇ ਲਈ ਬਿਹਤਰ ਭਵਿੱਖ ਲਈ ਸਮਾਧਾਨ ਤਿਆਰ ਕਰਨ ਦਾ ਰਾਹ ਦਿਖਾਉਂਦੀ ਹੈ

ਇਹ ਦਿਨ ਸਾਡੇ ਸਾਰਿਆਂ ਦੇ ਆਪਣੀ ਪਸੰਦ ਦੇ ਭਵਿੱਖ ਨੂੰ ਤਰਾਸ਼ਣ, ਨਿਰਮਾਣ ਅਤੇ ਸਿਰਜਣਾ ਕਰਨ ਦੇ ਸਾਡੇ ਸੰਕਲਪ ਨੂੰ ਦੁਹਰਾਏ

प्रविष्टि तिथि: 28 FEB 2026 1:41PM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਰਾਸ਼ਟਰੀ ਵਿਗਿਆਨ ਦਿਵਸ ਦੇ ਮੌਕੇ ‘ਤੇ ਸਾਡੇ ਸਾਰੇ ਵਿਗਿਆਨੀਆਂ, ਖੋਜਕਰਤਾਵਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਐਕਸ ਪਲੈਟਫਾਰਮ 'ਤੇ ਇੱਕ ਪੋਸਟ ਵਿੱਚ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ, "ਰਾਸ਼ਟਰੀ ਵਿਗਿਆਨ ਦਿਵਸ ਦੇ ਮੌਕੇ 'ਤੇ ਸਾਡੇ ਸਾਰੇ ਵਿਗਿਆਨੀਆਂ, ਖੋਜਕਰਤਾਵਾਂ ਨੂੰ ਸ਼ੁਭਕਾਮਨਾਵਾਂ। ਤੁਹਾਡੀ ਖੋਜ ਇੱਕ ਬਿਹਤਰ ਭਵਿੱਖ ਲਈ ਸਮਾਧਾਨ ਨੂੰ ਆਕਾਰ ਦੇਣ ਵਾਲੇ ਸਾਡੇ ਮਾਰਗ ਨੂੰ ਰੌਸ਼ਨ ਕਰਦੀ ਹੈ। ਇਹ ਦਿਨ ਸਾਡੇ ਸਾਰਿਆਂ ਦੇ ਆਪਣੀ ਪਸੰਦ ਦੇ ਭਵਿੱਖ ਨੂੰ ਤਰਾਸ਼ਣ, ਨਿਰਮਾਣ ਅਤੇ ਸਿਰਜਣਾ ਕਰਨ ਦੇ ਸਾਡੇ ਸੰਕਲਪ ਨੂੰ ਦੁਹਰਾਏ"

 

***************

ਆਰਕੇ/ਆਰਆਰ /ਪੀਐੱਸ/ਏਕੇ


(रिलीज़ आईडी: 2233971) आगंतुक पटल : 31
इस विज्ञप्ति को इन भाषाओं में पढ़ें: English , Urdu , हिन्दी , Marathi , Bengali , Bengali-TR , Assamese , Gujarati , Tamil , Kannada , Malayalam