ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਾਲ ਗੱਲ ਕੀਤੀ

प्रविष्टि तिथि: 02 MAR 2026 7:20AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੌਜੂਦਾ ਖੇਤਰੀ ਸਥਿਤੀ 'ਤੇ ਚਰਚਾ ਕਰਨ ਲਈ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਟੈਲੀਫ਼ੋਨ 'ਤੇ ਗੱਲ ਕੀਤੀ।

ਇਸ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨੇ ਹਾਲ ਹੀ ਦੇ ਘਟਨਾਕ੍ਰਮਾਂ ਬਾਰੇ ਭਾਰਤ ਦੀਆਂ ਚਿੰਤਾਵਾਂ ਤੋਂ ਉਨ੍ਹਾਂ ਨੂੰ (ਬੈਂਜਾਮਿਨ ਨੇਤਨਯਾਹੂ) ਜਾਣੂ ਕਰਵਾਇਆ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਤਰਜੀਹ ਦੇਣ 'ਤੇ ਜ਼ੋਰ ਦਿੱਤਾ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੁਸ਼ਮਣੀ ਨੂੰ ਜਲਦੀ ਖ਼ਤਮ ਕਰਨ ਦੀ ਜ਼ਰੂਰਤ 'ਤੇ ਭਾਰਤ ਦੀ ਸਥਿਤੀ ਨੂੰ ਫਿਰ ਤੋਂ ਦੁਹਰਾਇਆ।

************

ਐੱਮਜੇਪੀਐੱਸ/ ਡਾ. ਪਵਨ ਖੇੜਕਰ


(रिलीज़ आईडी: 2234560) आगंतुक पटल : 53
इस विज्ञप्ति को इन भाषाओं में पढ़ें: English , Urdu , Marathi , हिन्दी , Bengali , Bengali-TR , Assamese , Manipuri , Gujarati , Odia , Tamil , Telugu , Kannada , Malayalam