ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਟੁਕਲ ਪੋਂਗਲ ਦੇ ਮੌਕੇ ‘ਤੇ ਕੇਰਲ ਦੀਆਂ ਭੈਣਾਂ ਅਤੇ ਮਾਤਾਵਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ
ਅੱਟੁਕਲ ਅੰਮਾ ਦਾ ਅਸ਼ੀਰਵਾਦ ਸਾਰਿਆਂ ਦੇ ਜੀਵਨ ਨੂੰ ਖੁਸ਼ਹਾਲੀ ਨਾਲ ਭਰ ਦੇਵੇ ਅਤੇ ਸਾਰੀਆਂ ਇੱਛਾਵਾਂ ਪੂਰੀਆਂ ਹੋਣ
प्रविष्टि तिथि:
03 MAR 2026 3:04PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਅੱਟੁਕਲ ਪੋਂਗਲ ਦੇ ਪਵਿੱਤਰ ਮੌਕੇ ‘ਤੇ ਕੇਰਲ ਦੀਆਂ ਭੈਣਾਂ ਅਤੇ ਮਾਤਾਵਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।
ਐਕਸ ‘ਤੇ ਇੱਕ ਪੋਸਟ ਵਿੱਚ, ਸ਼੍ਰੀ ਅਮਿਤ ਸ਼ਾਹ ਨੇ ਕਿਹਾ, “ਅੱਟੁਕਲ ਪੋਂਗਲ ਦੇ ਪਵਿੱਤਰ ਮੌਕੇ ‘ਤੇ ਕੇਰਲ ਦੀਆਂ ਸਾਡੀਆਂ ਭੈਣਾਂ ਅਤੇ ਮਾਤਾਵਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ। ਪੋਂਗਲ ਭੇਟ ਕਰਨ ਲਈ ਜਦੋਂ ਉਹ ਇਕੱਠੀਆਂ ਹੁੰਦੀਆਂ ਹਨ, ਤਾਂ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਸਾਰਿਆਂ ‘ਤੇ ਅੱਟੁਕਲ ਅੰਮਾ ਦਾ ਅਸ਼ੀਰਵਾਦ ਬਰਸੇ, ਹਰੇਕ ਜੀਵਨ ਨੂੰ ਖੁਸ਼ੀ ਨਾਲ ਭਰ ਦੇਣ ਅਤੇ ਸਾਰੀਆਂ ਇੱਛਾਵਾਂ ਪੂਰੀਆਂ ਕਰਨ।”
************
ਆਰਕੇ/ਆਰਆਰ/ਪੀਆਰ/ਪੀਐੱਸ/ਏਕੇ
(रिलीज़ आईडी: 2235220)
आगंतुक पटल : 46