ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਬੀਜੂ ਪਟਨਾਇਕ ਜੀ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
प्रविष्टि तिथि:
05 MAR 2026 11:42AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੜੀਸਾ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਬੀਜੂ ਪਟਨਾਇਕ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕਰਦਿਆਂ ਉੜੀਸਾ ਦੀ ਤਰੱਕੀ ਨੂੰ ਅੱਗੇ ਵਧਾਉਣ ਵਿੱਚ ਉਨ੍ਹਾਂ ਦੇ ਉਤਸ਼ਾਹ ਨੂੰ ਯਾਦ ਕੀਤਾ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਵਿੱਚ ਲਿਖਿਆ;
“ਅੱਜ ਉਨ੍ਹਾਂ ਦੀ ਜਯੰਤੀ 'ਤੇ, ਮੈਂ ਸ਼੍ਰੀ ਬੀਜੂ ਪਟਨਾਇਕ ਜੀ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ ਅਤੇ ਉੜੀਸਾ ਦੀ ਤਰੱਕੀ ਨੂੰ ਅੱਗੇ ਵਧਾਉਣ ਵਿੱਚ ਉਨ੍ਹਾਂ ਦੇ ਉਤਸ਼ਾਹ ਨੂੰ ਯਾਦ ਕਰਦਾ ਹਾਂ।”
***
ਐੱਮਜੇਪੀਐੱਸ/ਐੱਸਟੀ
(रिलीज़ आईडी: 2235554)
आगंतुक पटल : 34
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Bengali-TR
,
Manipuri
,
Assamese
,
Gujarati
,
Tamil
,
Telugu
,
Kannada
,
Malayalam