ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਰਾਏਸੀਨਾ ਡਾਇਲਾਗ 2026 ਵਿੱਚ ਸ਼ਾਮਲ ਹੋਏ

प्रविष्टि तिथि: 05 MAR 2026 8:31PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਰਾਏਸੀਨਾ ਡਾਇਲਾਗ 2026 ਵਿੱਚ ਸ਼ਿਰਕਤ ਕੀਤੀ।

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਐੱਕਸ 'ਤੇ ਲਿਖਿਆ;

“#RaisinaDialogue2026 ਦੇ ਉਦਘਾਟਨੀ ਸੈਸ਼ਨ ਵਿੱਚ ਸ਼ਾਮਲ ਹੋਇਆ। ਫਿਨਲੈਂਡ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਸਟੱਬ ਦਾ  ਗਿਆਨ ਨਾਲ ਭਰਪੂਰ ਭਾਸ਼ਣ ਸੁਣਿਆ, ਜਿਸ ਵਿੱਚ ਉਨ੍ਹਾਂ ਨੇ ਕਈ ਵਿਸ਼ਿਆਂ 'ਤੇ ਗੱਲ ਕੀਤੀ।

@alexstubb”

************

ਐੱਮਜੇਪੀਐੱਸ/ਐੱਸਟੀ


(रिलीज़ आईडी: 2235820) आगंतुक पटल : 60
इस विज्ञप्ति को इन भाषाओं में पढ़ें: Telugu , English , Urdu , Marathi , हिन्दी , Manipuri , Bengali , Bengali-TR , Assamese , Gujarati , Odia , Tamil , Kannada , Malayalam