ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਔਰਤਾਂ ਦੀ ਅਗਵਾਈ ਵਾਲੇ ਵਿਕਾਸ 'ਤੇ ਇੱਕ ਲੇਖ ਸਾਂਝਾ ਕੀਤਾ
प्रविष्टि तिथि:
09 MAR 2026 1:30PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਦੇ ਇੱਕ ਲੇਖ ਨੂੰ ਸਾਂਝਾ ਕੀਤਾ।
ਇਸ ਲੇਖ ਵਿੱਚ ਕਿਹਾ ਗਿਆ ਹੈ ਕਿ ਭਾਰਤ ਦੀ ਵਿਕਾਸ ਗਾਥਾ ਔਰਤਾਂ ਦੇ ਵਿਕਾਸ ਤੋਂ ਪਰ੍ਹੇਂ ਔਰਤਾਂ ਦੀ ਅਗਵਾਈ ਵਿੱਚ ਵਿਕਾਸ ਵੱਲ ਵਧ ਰਹੀ ਹੈ। ਇਹ ਨਾਲ ਇਸ ਗੱਲ ’ਤੇ ਚਾਨਣਾ ਪਾਇਆ ਗਿਆ ਹੈ ਕਿ ਵਿਗਿਆਨ, ਤਕਨਾਲੋਜੀ, ਇੰਜੀਨੀਅਰਿੰਗ ਅਤੇ ਗਣਿਤ (ਐੱਸਟੀਈਐੱਮ), ਖੋਜ ਅਤੇ ਨਵੀਨਤਾ ਵਿੱਚ ਵੱਧਦੀ ਭਾਗੀਦਾਰੀ ਦੇ ਨਾਲ ਨਾਰੀ ਸ਼ਕਤੀ ਵਿਕਸਤ ਭਾਰਤ ਵੱਲ ਵਧਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ 'ਤੇ ਲਿਖਿਆ:
"ਕੇਂਦਰੀ ਸਿੱਖਿਆ ਮੰਤਰੀ ਸ਼੍ਰੀ @dpradhanbjp ਨੇ ਲਿਖਿਆ ਹੈ ਕਿ ਭਾਰਤ ਦੀ ਵਿਕਾਸ ਗਾਥਾ ਹੁਣ ਔਰਤਾਂ ਦੀ ਅਗਵਾਈ ਵਾਲੇ ਵਿਕਾਸ ਵੱਲ ਵਧ ਰਹੀ ਹੈ। ਵਿਗਿਆਨ, ਤਕਨਾਲੋਜੀ, ਇੰਜੀਨੀਅਰਿੰਗ ਅਤੇ ਗਣਿਤ (ਐੱਸਟੀਈਐੱਮ), ਖੋਜ ਅਤੇ ਨਵੀਨਤਾ ਵਿੱਚ ਵਧਦੀ ਭਾਗੀਦਾਰੀ ਦੇ ਨਾਲ, ਨਾਰੀ ਸ਼ਕਤੀ ਵਿਕਸਤ ਭਾਰਤ ਦੀ ਯਾਤਰਾ ਨੂੰ ਗਤੀ ਪ੍ਰਦਾਨ ਕਰ ਰਹੀ ਹੈ।"
************
ਐੱਮਜੇਪੀਐੱਸ/ਐੱਸਟੀ
(रिलीज़ आईडी: 2236976)
आगंतुक पटल : 40
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Bengali-TR
,
Assamese
,
Gujarati
,
Tamil
,
Telugu
,
Kannada
,
Malayalam