ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਨਾਰੀ ਸ਼ਕਤੀ ਨੂੰ ਹਾਰਦਿਕ ਸੁਭਕਾਮਨਾਵਾਂ ਦਿੱਤੀਆਂ
ਮਨੁੱਖੀ ਸਮਾਜ ਦੇ ਵਿਕਾਸ ਵਿੱਚ ਭੂਮਿਕਾ ਲਈ ਸੰਪੂਰਨ ਮਨੁੱਖ ਜਾਤੀ ਨਾਰੀ ਸ਼ਕਤੀ ਦੀ ਰਿਣੀ ਰਹੇਗੀ
ਪੀੜ੍ਹੀਆਂ ਦਾ ਪੋਸ਼ਣ ਕਰਕੇ, ਵਿਗਿਆਨਕ ਅਤੇ ਆਰਥਿਕ ਪ੍ਰਗਤੀ ਨੂੰ ਅੱਗੇ ਵਧਾ ਕੇ, ਉਹ ਸਾਡੇ ਜੀਵਨ ਦੇ ਹਰ ਪਹਿਲੂ ਵਿੱਚ ਯੋਗਦਾਨ ਪਾਉਂਦੀਆਂ ਹਨ
ਪ੍ਰਧਾਨ ਮੰਤਰੀ ਮੋਦੀ ਜੀ ਦੇ ਮਹਿਲਾ ਅਗਵਾਈ ਵਾਲੇ ਵਿਕਾਸ ਦੇ ਵਿਜ਼ਨ ਤੋਂ ਮਹਿਲਾਵਾਂ ਦੀ ਪ੍ਰਗਤੀ ਦੇ ਨਾਲ ਹੀ ਸਾਡੀ ਵਿਕਾਸ ਯਾਤਰਾ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਹੋਰ ਵੀ ਸ਼ਕਤੀ ਮਿਲ ਰਹੀ ਹੈ
प्रविष्टि तिथि:
08 MAR 2026 3:52PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਨਾਰੀ ਸ਼ਕਤੀ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।
ਐਕਸ ਪਲੈਟਫਾਰਮ 'ਤੇ ਇੱਕ ਪੋਸਟ ਵਿੱਚ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਮਨੁੱਖੀ ਸਮਾਜ ਦੇ ਵਿਕਾਸ ਵਿੱਚ ਭੂਮਿਕਾ ਲਈ ਸੰਪੂਰਨ ਮਨੁੱਖ ਜਾਤੀ ਨਾਰੀ ਸ਼ਕਤੀ ਦੀ ਰਿਣੀ ਰਹੇਗੀ। ਉਨ੍ਹਾਂ ਕਿਹਾ ਕਿ ਪੀੜ੍ਹੀਆਂ ਦਾ ਪੋਸ਼ਣ ਕਰਕੇ, ਵਿਗਿਆਨਕ ਅਤੇ ਆਰਥਿਕ ਪ੍ਰਗਤੀ ਨੂੰ ਅੱਗੇ ਵਧਾ ਕੇ, ਉਹ ਸਾਡੇ ਜੀਵਨ ਦੇ ਹਰ ਪਹਿਲੂ ਵਿੱਚ ਯੋਗਦਾਨ ਦਿੰਦੀਆਂ ਹਨ। ਸ਼੍ਰੀ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਜੀ ਦੇ ਮਹਿਲਾ ਅਗਵਾਈ ਵਾਲੇ ਵਿਕਾਸ ਦੇ ਵਿਜ਼ਨ ਤੋਂ ਮਹਿਲਾਵਾਂ ਦੀ ਪ੍ਰਗਤੀ ਦੇ ਨਾਲ ਹੀ ਸਾਡੀ ਵਿਕਾਸ ਯਾਤਰਾ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਹੋਰ ਵੀ ਸ਼ਕਤੀ ਮਿਲ ਰਹੀ ਹੈ।
************
ਆਰਕੇ/ਆਰਆਰ/ਪੀਐੱਸ/ਸਪਨਾ
(रिलीज़ आईडी: 2237079)
आगंतुक पटल : 45