ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਸੀਆਈਐੱਸਐੱਫ ਦੇ ਸਥਾਪਨਾ ਦਿਵਸ ‘ਤੇ ਉਨ੍ਹਾਂ ਦੇ ਕਰਮੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
ਭਾਵੇਂ ਦੇਸ਼ ਦੇ ਮਹੱਤਵਪੂਰਨ ਪ੍ਰਤਿਸ਼ਠਾਨਾਂ ਦੀ ਸੁਰੱਖਿਆ ਕਰਨਾ ਹੋਵੇ ਜਾਂ ਸੰਕਟ ਦੇ ਸਮੇਂ ਰਾਸ਼ਟਰ ਦੀ ਰੱਖਿਆ ਕਰਨਾ, ਉਨ੍ਹਾਂ ਦੀ ਸਮਰਪਣ ਭਾਵਨਾ ਸੱਚੀ ਦੇਸ਼ ਭਗਤੀ ਅਤੇ ਪੇਸ਼ੇਵਰ ਵਚਨਬੱਧਤਾ ਦੀ ਭਾਵਨਾ ਨੂੰ ਦਰਸਾਉਂਦੀ ਹੈ
ਦੇਸ਼ ਲਈ ਸਰਵਉੱਚ ਕੁਰਬਾਨੀ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ
Posted On:
10 MAR 2026 11:31AM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐੱਸਐੱਫ) ਦੇ ਸਥਾਪਨਾ ਦਿਵਸ ‘ਤੇ ਉਨ੍ਹਾਂ ਦੇ ਜਵਾਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਐਕਸ ‘ਤੇ ਇੱਕ ਪੋਸਟ ਵਿੱਚ ਸ਼੍ਰੀ ਅਮਿਤ ਸ਼ਾਹ ਨੇ ਕਿਹਾ, “ਸੀਆਈਐੱਸਐੱਫ ਦੇ ਸਥਾਪਨਾ ਦਿਵਸ ‘ਤੇ ਸਾਰੇ ਕਰਮੀਆਂ ਨੂੰ ਸ਼ੁਭਕਾਮਨਾਵਾਂ। ਭਾਵੇਂ ਦੇਸ਼ ਦੇ ਮਹੱਤਵਪੂਰਨ ਪ੍ਰਤਿਸ਼ਠਾਨਾਂ ਦੀ ਸੁਰੱਖਿਆ ਕਰਨਾ ਹੋਵੇ ਜਾਂ ਸੰਕਟ ਦੇ ਸਮੇਂ ਰਾਸ਼ਟਰ ਦੀ ਰੱਖਿਆ ਕਰਨਾ, ਉਨ੍ਹਾਂ ਦੀ ਸਮਰਪਣ ਭਾਵਨਾ ਸੱਚੀ ਦੇਸ਼ ਭਗਤੀ ਅਤੇ ਪੇਸ਼ੇਵਰ ਵਚਨਬੱਧਤਾ ਦੀ ਭਾਵਨਾ ਨੂੰ ਦਰਸਾਉਂਦੀ ਹੈ। ਦੇਸ਼ ਲਈ ਸਰਵਉੱਚ ਕੁਰਬਾਨੀ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ।”
*********
ਆਰਕੇ/ਪੀਆਰ/ਪੀਐੱਸ/ਐੱਸਕੇ/ਸ਼ੀਨਮ ਜੈਨ
(Release ID: 2237385)
ਵਿਜ਼ੀਟਰ ਕਾਊਂਟਰ : 7
Read this release in:
Gujarati
,
English
,
Urdu
,
Marathi
,
हिन्दी
,
Manipuri
,
Bengali
,
Assamese
,
Tamil
,
Telugu
,
Kannada
,
Malayalam