ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਏਬੀ-ਪੀਐੱਮਜੇਏਵਾਈ ‘ਤੇ ਅੱਪਡੇਟ
28 ਫਰਵਰੀ 2026 ਤੱਕ ਏਬੀ-ਪੀਐੱਮਜੇਏਵਾਈ ਦੇ ਤਹਿਤ 43.52 ਕਰੋੜ ਆਯੁਸ਼ਮਾਨ ਕਾਰਡ ਬਣਾਏ ਗਏ
प्रविष्टि तिथि:
10 MAR 2026 1:22PM by PIB Chandigarh
28.02.2026 ਤੱਕ ਆਯੁਸ਼ਮਾਨ ਭਾਰਤ- ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ (ਏਬੀ-ਪੀਐੱਮਜੇਏਵਾਈ) ਦੇ ਤਹਿਤ ਕੁੱਲ 43.52 ਕਰੋੜ ਆਯੁਸ਼ਮਾਨ ਕਾਰਡ ਬਣਾਏ ਗਏ ਹਨ।
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਸ਼੍ਰੀ ਪ੍ਰਤਾਪ ਰਾਓ ਜਾਧਵ ਨੇ ਅੱਜ ਰਾਜ ਸਭਾ ਵਿੱਚ ਲਿਖਤੀ ਜਵਾਬ ਵਿੱਚ ਇਹ ਗੱਲ ਕਹੀ।
************
ਐੱਸਆਰ/ਬਲਜੀਤ
(रिलीज़ आईडी: 2237521)
आगंतुक पटल : 41