Posted On:
10 MAR 2026 10:55PM by PIB Chandigarh
ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ:
"ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ @Bhupendrapbjp ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।" @CMOGuj
****
ਐੱਮਜੇਪੀਐੱਸ/ਵੀਜੇ