ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਨਾਰਕੋਟਿਕਸ ਕੰਟਰੋਲ ਬਿਊਰੋ (NCB) ਦੇ ਕਰਮਚਾਰੀਆਂ ਨੂੰ ਬਲ ਦੇ ਸਥਾਪਨਾ ਦਿਵਸ ‘ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ


ਸਾਡੇ ਨੌਜਵਾਨਾਂ ਨੂੰ ਨਸ਼ੇ ਦੀ ਆਦਤ ਤੋਂ ਬਚਾਉਣ ਲਈ ਸਮਰਪਿਤ ਏਜੰਸੀਆਂ NCB ਆਪਣੀ ਜ਼ਿੰਮੇਵਾਰੀ ਨੂੰ ਕੁਸ਼ਲਤਾ ਨਾਲ ਨਿਭਾ ਰਹੀਆਂ ਹਨ

ਮੋਦੀ ਜੀ ਦੇ ‘ਨਸ਼ਾ ਮੁਕਤ ਭਾਰਤ’ ਦੇ ਸੰਕਲਪ ਨੂੰ NCB ਜ਼ਿਕਰਯੋਗ ਗਤੀ ਨਾਲ ਸਾਕਾਰ ਕਰ ਰਹੀ ਹੈ

ਰਾਸ਼ਟਰ NCB ਦੇ ਸਮਰਪਣ ਅਤੇ ਦੇਸ਼ਭਗਤੀ ਨੂੰ ਸਲਾਮ ਕਰਦਾ ਹੈ

प्रविष्टि तिथि: 17 MAR 2026 11:21AM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਅੱਜ ਨਾਰਕੋਟਿਕਸ ਕੰਟਰੋਲ ਬਿਊਰੋ (NCB) ਦੇ ਕਰਮਚਾਰੀਆਂ ਦੇ ਬਲ ਦੇ ਸਥਾਪਨਾ ਦਿਵਸ ‘ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਐਕਸ ‘ਤੇ ਇੱਕ ਪੋਸਟ ਵਿੱਚ, ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ, “NCB ਕਰਮਚਾਰੀਆਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ਦੇ ਮੌਕੇ ‘ਤੇ ਹਾਰਦਿਕ ਸ਼ੁਭਕਾਮਨਾਵਾਂ। ਸਾਡੇ ਨੌਜਵਾਨਾਂ ਨੂੰ ਨਸ਼ੇ ਦੀ ਆਦਤ ਤੋਂ ਬਚਾਉਣ ਲਈ ਸਮਰਪਿਤ ਇੱਕ ਪ੍ਰਮੁੱਖ ਏਜੰਸੀ NCB ਆਪਣੀ ਜ਼ਿੰਮੇਵਾਰੀ ਨੂੰ ਕੁਸ਼ਲਤਾ ਨਾਲ ਨਿਭਾ ਰਹੀ ਹੈ ਅਤੇ ਮੋਦੀ ਜੀ ਦੇ ‘ਨਸ਼ਾ ਮੁਕਤ ਭਾਰਤ’ ਦੇ ਸੰਕਲਪ ਨੂੰ ਜ਼ਿਕਰਯੋਗ ਗਤੀ ਨਾਲ ਸਾਕਾਰ ਕਰ ਰਹੀ ਹੈ। ਰਾਸ਼ਟਰ ਉਨ੍ਹਾਂ ਦੇ ਸਮਰਪਣ ਅਤੇ ਦੇਸ਼ਭਗਤੀ ਨੂੰ ਸਲਾਮ ਕਰਦਾ ਹੈ।

****

ਆਰਕੇ/ਪੀਆਰ/ਪੀਐੱਸ/ਬਲਜੀਤ ਸਿੰਘ


(रिलीज़ आईडी: 2241203) आगंतुक पटल : 34
इस विज्ञप्ति को इन भाषाओं में पढ़ें: English , Urdu , Marathi , हिन्दी , Assamese , Manipuri , Bengali-TR , Bengali , Bengali-TR , Gujarati , Telugu , Kannada