ਸੰਘ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ)
ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਜਨਵਰੀ, 2026 ਲਈ ਭਰਤੀ ਨਤੀਜੇ ਐਲਾਨੇ
प्रविष्टि तिथि:
18 FEB 2026 11:53AM by PIB Chandigarh
ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਜਨਵਰੀ, 2026 ਦੌਰਾਨ ਹੇਠ ਲਿਖੇ ਭਰਤੀ ਨਤੀਜੇ ਐਲਾਨੇ ਗਏ ਹਨ। ਸਿਫ਼ਾਰਸ਼ ਕੀਤੇ ਉਮੀਦਵਾਰਾਂ ਨੂੰ ਡਾਕ ਰਾਹੀਂ ਵਿਅਕਤੀਗਤ ਤੌਰ 'ਤੇ ਸੂਚਿਤ ਕੀਤਾ ਗਿਆ ਹੈ। ਹੋਰ ਉਮੀਦਵਾਰਾਂ ਦੀਆਂ ਅਰਜ਼ੀਆਂ ’ਤੇ ਵਿਚਾਰ ਕੀਤਾ ਗਿਆ , ਪਰ ਅਫ਼ਸੋਸ ਹੈ ਕਿ ਉਨ੍ਹਾਂ ਨੂੰ ਇੰਟਰਵਿਊ ਲਈ ਬੁਲਾਉਣਾ ਜਾਂ ਅਹੁਦੇ ਲਈ ਸਿਫ਼ਾਰਸ਼ ਕਰਨਾ ਸੰਭਵ ਨਹੀਂ ਹੋਇਆ ।
ਨਤੀਜੇ ਦੇਖਣ ਲਈ ਇੱਥੇ ਕਲਿੱਕ ਕਰੋ :-
*********
ਐੱਨਕੇਆਰ/ਏਵੀ
(रिलीज़ आईडी: 2241608)
आगंतुक पटल : 35