ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਨਵਸੰਵਤਸਰ ‘ਵਿਕਰਮ ਸੰਵਤ 2083’ ਦੇ ਮੌਕੇ ‘ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਨਵਸੰਵਤਸਰ ‘ਵਿਕਰਮ ਸੰਵਤ 2083’ ਦੀਆਂ ਸਾਰੇ ਦੇਸ਼ਵਾਸੀਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ


ਈਸ਼ਵਰ ਇਸ ਨਵੇਂ ਸਾਲ ਸਾਰਿਆਂ ਦੇ ਜੀਵਨ ਵਿੱਚ ਨਵੀਂ ਊਰਜਾ, ਨਵੀਂ ਚੇਤਨਾ ਅਤੇ ਸਮ੍ਰਿੱਧੀ ਦਾ ਸੰਚਾਰ ਕਰੇ

प्रविष्टि तिथि: 19 MAR 2026 11:11AM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਨਵਸੰਵਤਸਰ ‘ਵਿਕਰਮ ਸੰਵਤ 2083’ ਦੇ ਮੌਕੇ ‘ਤੇ ਦੇਸ਼ਵਾਸੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।

X ‘ਤੇ ਜਾਰੀ ਪੋਸਟ ਵਿੱਚ, ਸ਼੍ਰੀ ਅਮਿਤ ਸ਼ਾਹ ਨੇ ਕਿਹਾ, “ਨਵਸੰਵਤਸਰ ‘ਵਿਕਰਮ ਸੰਵਤ 2083’ ਦੀਆਂ ਸਾਰੇ ਦੇਸ਼ਵਾਸੀਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ। ਈਸ਼ਵਰ ਇਸ ਨਵੇਂ ਸਾਲ ਸਾਰਿਆਂ ਦੇ ਜੀਵਨ ਵਿੱਚ ਨਵੀਂ ਊਰਜਾ, ਨਵੀਂ ਚੇਤਨਾ ਅਤੇ ਸਮ੍ਰਿੱਧੀ ਦਾ ਸੰਚਾਰ ਕਰੇ।”

************

ਆਰਕੇ/ਪੀਆਰ/ਪੀਐੱਸ/ਐੱਸਸੀ


(रिलीज़ आईडी: 2242460) आगंतुक पटल : 56
इस विज्ञप्ति को इन भाषाओं में पढ़ें: English , Urdu , हिन्दी , Marathi , Bengali-TR , Assamese , Bengali , Gujarati , Telugu , Kannada