ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਨਰਾਤਿਆਂ ਦੇ ਅਧਿਆਤਮਕ ਮਹੱਤਵ ਅਤੇ ਮਾਂ ਅੰਬੇ ਪ੍ਰਤੀ ਸ਼ਰਧਾ ਦੇ ਬ੍ਰਹਮ ਮਾਹੌਲ ਦਾ ਵਰਣਨ ਕੀਤਾ

प्रविष्टि तिथि: 20 MAR 2026 9:48AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਰਾਤਿਆਂ ਦੇ ਡੂੰਘੇ ਅਧਿਆਤਮਕ ਮਾਹੌਲ ’ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਹੈ ਕਿ ਮਾਂ ਅੰਬੇ ਦੀ ਭਗਤੀ ਮਨ ਨੂੰ ਅਥਾਹ ਸ਼ਾਂਤੀ ਅਤੇ ਊਰਜਾ ਨਾਲ ਭਰ ਦਿੰਦੀ ਹੈ। ਸ਼੍ਰੀ ਮੋਦੀ ਨੇ ਮਾਂ ਅੰਬੇ ਨੂੰ ਸਮਰਪਿਤ ਇੱਕ ਭਗਤੀ ਭਜਨ ਵੀ ਸਾਂਝਾ ਕੀਤਾ। 

ਪ੍ਰਧਾਨ ਮੰਤਰੀ ਨੇ ਐਕਸ ’ਤੇ ਲਿਖਿਆ:

"नवरात्रि में मां अम्बे की भक्ति से सराबोर वातावरण मन को असीम शांति और ऊर्जा से भर देने वाला है। माता को समर्पित श्रद्धा और विश्वास की गूंज हृदय को स्पंदित कर जाती है।"

https://x.com/narendramodi/status/2034835025146118548?s=20

****

ਐੱਮਜੇਪੀਐੱਸ/ਪੀਆਰਕੇ


(रिलीज़ आईडी: 2242991) आगंतुक पटल : 34
इस विज्ञप्ति को इन भाषाओं में पढ़ें: English , Urdu , Marathi , हिन्दी , Bengali , Bengali-TR , Assamese , Manipuri , Gujarati , Odia , Tamil , Telugu , Kannada , Malayalam