ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਦਿੱਲੀ ਦੇ ਲੈਫ਼ਟੀਨੈਂਟ ਗਵਰਨਰ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 20 MAR 2026 1:23PM by PIB Chandigarh

ਦਿੱਲੀ ਦੇ ਲੈਫ਼ਟੀਨੈਂਟ ਗਵਰਨਰ ਸ਼੍ਰੀ ਤਰਨਜੀਤ ਸਿੰਘ ਸੰਧੂ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ:

“ਦਿੱਲੀ ਦੇ ਲੈਫ਼ਟੀਨੈਂਟ ਗਵਰਨਰ, ਸ਼੍ਰੀ @SandhuTaranjitS ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ”

https://x.com/pmoindia/status/2034899182742646863?s=46

*****

ਐੱਮਜੇਪੀਐੱਸ/ਪੀਆਰਕੇ


(Release ID: 2242993) ਵਿਜ਼ੀਟਰ ਕਾਊਂਟਰ : 9