ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਨਵਰੋਜ਼ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
ਨਵਰੋਜ਼ ਸਾਡੀ ਏਕਤਾ ਨੂੰ ਮਜ਼ਬੂਤ ਕਰੇ ਅਤੇ ਸਾਰਿਆਂ ਦੇ ਲਈ ਚੰਗੀ ਸਿਹਤ, ਸਮ੍ਰਿੱਧੀ ਅਤੇ ਖੁਸ਼ਹਾਲੀ ਦੇ ਦੁਆਰ ਖੋਲ੍ਹੇ
प्रविष्टि तिथि:
21 MAR 2026 10:58AM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਅੱਜ ਨਵਰੋਜ਼ ਦੇ ਮੌਕੇ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਾਰਿਆਂ ਲਈ ਚੰਗੀ ਸਿਹਤ, ਸਮ੍ਰਿੱਧੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ।
ਐਕਸ ‘ਤੇ ਇੱਕ ਪੋਸਟ ਵਿੱਚ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਕਿਹਾ, “ਨਵਰੋਜ਼ ਦੇ ਪਵਿੱਤਰ ਤਿਉਹਾਰ ਦੇ ਮੌਕੇ ‘ਤੇ ਸ਼ੁਭਕਾਮਨਾਵਾਂ। ਇਹ ਦਿਨ ਸਾਡੀ ਏਕਤਾ ਨੂੰ ਮਜ਼ਬੂਤ ਕਰੇ ਅਤੇ ਸਾਰਿਆਂ ਦੇ ਲਈ ਚੰਗੀ ਸਿਹਤ, ਸਮ੍ਰਿੱਧੀ ਅਤੇ ਖੁਸ਼ਹਾਲੀ ਦੇ ਦੁਆਰ ਖੋਲ੍ਹੇ।”
****
ਆਰਕੇ/ਪੀਆਰ/ਪੀਐੱਸ/ਏਕੇ
(रिलीज़ आईडी: 2243513)
आगंतुक पटल : 52