ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਵੀ ਸਕੰਦਮਾਤਾ ਦੀ ਬ੍ਰਹਮ ਕਿਰਪਾ ਨੂੰ ਉਜਾਗਰ ਕਰਦੇ ਹੋਏ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
प्रविष्टि तिथि:
23 MAR 2026 8:27AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇਵੀ ਸਕੰਦਮਾਤਾ ਦੀ ਬ੍ਰਹਮ ਕਿਰਪਾ ਨੂੰ ਉਜਾਗਰ ਕਰਦਿਆਂ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ ਅਤੇ ਸਾਰਿਆਂ ਦੇ ਭਲੇ ਲਈ ਉਹਨਾਂ ਦੇ ਅਪਾਰ ਅਸ਼ੀਰਵਾਦ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ:
"देवी स्कन्दमाता की करबद्ध प्रार्थना! मेरी कामना है कि अपने ममतामयी स्नेह और आशीर्वाद से वे सबका जीवन आलोकित करें।
सिंहासनगता नित्यं पद्माश्रितकरद्वया।
शुभदाऽस्तु सदा देवी स्कन्दमाता यशस्विनी॥"
ਸ਼ੇਰ ’ਤੇ ਸਦਾ ਸਵਾਰ ਰਹਿਣ ਵਾਲੀ ਅਤੇ ਦੋਵਾਂ ਹੱਥਾਂ ਵਿੱਚ ਕਮਲ ਦੇ ਫੁੱਲ ਧਾਰਨ ਕਰਨ ਵਾਲੀ ਤੇਜੱਸਵੀ ਦੇਵੀ ਸਕੰਦਮਾਤਾ ਸਾਨੂੰ ਹਮੇਸ਼ਾ ਸ਼ੁਭ ਫਲ਼ ਪ੍ਰਦਾਨ ਕਰਨ।"
****
ਐੱਮਜੇਪੀਐੱਸ/ਪੀਆਰਕੇ
(रिलीज़ आईडी: 2243689)
आगंतुक पटल : 35
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Bengali-TR
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam