ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਦਿੱਲੀ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ


प्रविष्टि तिथि: 21 MAR 2026 4:28PM by PIB Chandigarh

ਦਿੱਲੀ ਦੀ ਮੁੱਖ ਮੰਤਰੀ ਸ਼੍ਰੀਮਤੀ ਰੇਖਾ ਗੁਪਤਾ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਲਿਖਿਆ:

“ਦਿੱਲੀ ਦੀ ਮੁੱਖ ਮੰਤਰੀ ਸ਼੍ਰੀਮਤੀ @gupta_rekha ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।”

****

ਐੱਮਜੇਪੀਐੱਸ/ਪੀਆਰਕੇ


(रिलीज़ आईडी: 2243703) आगंतुक पटल : 41
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Bengali-TR , Assamese , Gujarati , Odia , Tamil , Telugu , Kannada , Malayalam