ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਈਦ-ਉਲ-ਫਿਤਰ ਦੇ ਮੌਕੇ ’ਤੇ ਦੇਸ਼ ਵਾਸੀਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ

प्रविष्टि तिथि: 21 MAR 2026 8:24AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਈਦ-ਉਲ-ਫਿਤਰ ਦੇ ਪਵਿੱਤਰ ਮੌਕੇ ’ਤੇ ਦੇਸ਼ ਵਾਸੀਆਂ ਨੂੰ ਆਪਣੀਆਂ ਦਿਲੋਂ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਲਿਖਿਆ:

“ਈਦ-ਉਲ-ਫਿਤਰ ਦੀਆਂ ਦਿਲੋਂ ਸ਼ੁਭਕਾਮਨਾਵਾਂ। ਇਹ ਪਵਿੱਤਰ ਮੌਕਾ ਸਾਡੇ ਸਮਾਜ ਵਿੱਚ ਭਾਈਚਾਰੇ ਅਤੇ ਦਇਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇ। ਸਾਰਿਆਂ ਦੀ ਖ਼ੁਸ਼ਹਾਲੀ ਅਤੇ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ।

ਈਦ ਮੁਬਾਰਕ!”

************

ਐੱਮਜੇਪੀਐੱਸ/ਪੀਆਰਕੇ


(रिलीज़ आईडी: 2243706) आगंतुक पटल : 45
इस विज्ञप्ति को इन भाषाओं में पढ़ें: English , Urdu , Marathi , हिन्दी , Bengali , Bengali-TR , Manipuri , Assamese , Gujarati , Odia , Tamil , Telugu , Kannada , Malayalam