ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਾਂ ਅੰਬੇ ਦੀ ਪੂਜਾ ਦੇ ਬ੍ਰਹਮ ਵਾਤਾਵਰਣ ਅਤੇ ਰੂਹਾਨੀ ਅਨੰਦ ’ਤੇ ਆਪਣੇ ਵਿਚਾਰ ਪ੍ਰਗਟ ਕੀਤੇ
प्रविष्टि तिथि:
23 MAR 2026 8:50AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਰਾਤਿਆਂ ਦੇ ਅਧਿਆਤਮਿਕ ਮਹੱਤਵ ’ਤੇ ਆਪਣੇ ਵਿਚਾਰ ਸਾਂਝੇ ਕੀਤੇ, ਜਿਸ ਵਿੱਚ ਉਹਨਾਂ ਨੇ ਮਾਂ ਦੁਰਗਾ ਦੀ ਪੂਜਾ ਤੋਂ ਪ੍ਰਾਪਤ ਹੋਣ ਵਾਲੀ ਡੂੰਘੀ ਸ਼ਾਂਤੀ ਅਤੇ ਸ਼ਕਤੀ ਦੇ ਅਨੁਭਵ ਨੂੰ ਉਜਾਗਰ ਕੀਤਾ। ਸ਼੍ਰੀ ਮੋਦੀ ਨੇ ਦੇਵੀ ਨੂੰ ਸਮਰਪਿਤ ਇੱਕ ਭਗਤੀ ਭਜਨ ਵੀ ਸਾਂਝਾ ਕੀਤਾ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ:
“ਮਾਂ ਅੰਬੇ ਦੀ ਪੂਜਾ ਨਾਲ ਭਗਤੀ ਦਾ ਬ੍ਰਹਮ ਅਨੰਦ ਪ੍ਰਾਪਤ ਹੁੰਦਾ ਹੈ। ਇਸ ਨਾਲ ਮਨ ਨੂੰ ਅਪਾਰ ਸ਼ਾਂਤੀ ਅਤੇ ਆਤਮਿਕ ਸ਼ਕਤੀ ਮਿਲਦੀ ਹੈ । ”
********
ਐੱਮਜੇਪੀਐੱਸ/ਪੀਆਰਕੇ
(रिलीज़ आईडी: 2243716)
आगंतुक पटल : 38
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Bengali-TR
,
Assamese
,
Gujarati
,
Odia
,
Telugu
,
Kannada
,
Malayalam