ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਸਿੱਖ ਧਰਮ ਦੇ ਦੂਜੇ ਗੁਰੂ, ਸ੍ਰੀ ਅੰਗਦ ਦੇਵ ਜੀ ਦੇ ਜੋਤੀ-ਜੋਤ ਦਿਵਸ ਦੇ ਮੌਕੇ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ


ਗੁਰੂ ਅੰਗਦ ਦੇਵ ਜੀ ਨੇ ਮਹਾਨ ਗੁਰਮੁਖੀ ਲਿਪੀ ਨੂੰ ਵਿਕਸਿਤ ਕਰਕੇ ਗੁਰੂ ਨਾਨਕ ਦੇਵ ਜੀ ਦੀ ਬਾਣੀ ਨੂੰ ਜਨ-ਜਨ ਤੱਕ ਪਹੁੰਚਾਇਆ

ਉਨ੍ਹਾਂ ਨੇ ਲੰਗਰ ਅਤੇ ਸੰਗਤ ਦੀ ਪਰੰਪਰਾ ਨੂੰ ਸਸ਼ਕਤ ਬਣਾ ਕੇ ਸੇਵਾ, ਸਮਾਨਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ

ਉਨ੍ਹਾਂ ਦੇ ਆਦਰਸ਼ ਅੱਜ ਵੀ ਸਮਾਜ ਨੂੰ ਮਾਰਗਦਰਸ਼ਨ ਦਿੰਦੇ ਹਨ

प्रविष्टि तिथि: 22 MAR 2026 10:14AM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਸਿੱਖ ਧਰਮ ਦੇ ਦੂਜੇ ਗੁਰੂ, ਸ੍ਰੀ ਅੰਗਦ ਦੇਵ ਜੀ ਦੇ ਜੋਤੀ-ਜੋਤ ਦਿਵਸ ਦੇ ਮੌਕੇ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।

X ਪਲੈਟਫਾਰਮ ‘ਤੇ ਇੱਕ ਪੋਸਟ ਵਿੱਚ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ “ਗੁਰੂ ਅੰਗਦ ਦੇਵ ਜੀ ਨੇ ਮਹਾਨ ਗੁਰਮੁਖੀ ਲਿਪੀ ਨੂੰ ਵਿਕਸਿਤ ਕਰਕੇ ਗੁਰੂ ਨਾਨਕ ਦੇਵ ਜੀ ਦੀ ਬਾਣੀ ਨੂੰ ਜਨ-ਜਨ ਤੱਕ ਪਹੁੰਚਾਇਆ। ਉਨ੍ਹਾਂ ਨੇ ਲੰਗਰ ਅਤੇ ਸੰਗਤ ਦੀ ਪਰੰਪਰਾ ਨੂੰ ਸਸ਼ਕਤ ਬਣਾ ਕੇ ਸੇਵਾ, ਸਮਾਨਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੇ ਆਦਰਸ਼ ਅੱਜ ਵੀ ਸਮਾਜ ਨੂੰ ਮਾਰਗਦਰਸ਼ਨ ਦਿੰਦੇ ਹਨ। ਸਿੱਖ ਧਰਮ ਦੇ ਦੂਜੇ ਗੁਰੂ, ਸ੍ਰੀ ਅੰਗਦ ਦੇਵ ਜੀ ਦੇ ਜੋਤੀ-ਜੋਤ ਦਿਵਸ ਦੇ ਮੌਕੇ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ।

************

ਆਰਕੇ/ਆਰਆਰ/ਪੀਐੱਸ


(रिलीज़ आईडी: 2243756) आगंतुक पटल : 34
इस विज्ञप्ति को इन भाषाओं में पढ़ें: English , Urdu , Marathi , हिन्दी , Bengali , Bengali-TR , Assamese , Gujarati , Kannada