ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਟੀਬੀ ਦੇ ਖਾਤਮੇ ਦੀ ਦਿਸ਼ਾ ਵਿੱਚ ਭਾਰਤ ਦੇ ਯਤਨਾਂ ‘ਤੇ ਇੱਕ ਲੇਖ ਸਾਂਝਾ ਕੀਤਾ

Posted On: 24 MAR 2026 1:36PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਮੰਤਰੀ ਸ਼੍ਰੀ ਜਗਤ ਪ੍ਰਕਾਸ਼ ਨੱਡਾ ਦੁਆਰਾ ਲਿਖਿਆ ਇੱਕ ਲੇਖ ਸਾਂਝਾ ਕੀਤਾ ਹੈ।

ਇਸ ਲੇਖ ਵਿੱਚ ਜਨਤਕ ਭਾਗੀਦਾਰੀ ‘ਤੇ ਅਧਾਰਿਤ ਟੀਬੀ ਦੇ ਖਾਤਮੇ ਦੀ ਦਿਸ਼ਾ ਵਿੱਚ ਦੇਸ਼ ਦੀ ਯਾਤਰਾ ਦਾ ਵਰਣਨ ਕੀਤਾ ਗਿਆ ਹੈ। ਇਸ ਵਿੱਚ ਦੱਸਿਆ ਗਿਆ ਹੈ ਕਿ ਭਾਰਤ ਨੇ ਖੋਜ ਅਤੇ ਵਿਕਾਸ ਵਿੱਚ ਨਿਰੰਤਰ ਨਿਵੇਸ਼ ਕੀਤਾ ਹੈ, ਸਾਂਝੇਦਾਰੀਆਂ ਨੂੰ ਮਜ਼ਬੂਤ ਕੀਤਾ ਹੈ ਅਤੇ ਟੀਬੀ ਦੇ ਖਾਤਮੇ ਲਈ ਭਾਰਤ ਵਿੱਚ ਬਣੇ ਉਪਕਰਣਾਂ ਦੀ ਇੱਕ ਲੜੀ ਤਿਆਰ ਕੀਤੀ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ‘ਤੇ ਪੋਸਟ ਕੀਤਾ;

ਕੇਂਦਰੀ ਮੰਤਰੀ ਸ਼੍ਰੀ @JPNadda  ਜਨਤਕ ਭਾਗੀਦਾਰੀ ‘ਤੇ ਅਧਾਰਿਤ ਟੀਬੀ ਦੇ ਖਾਤਮੇ ਦੀ ਦਿਸ਼ਾ ਵਿੱਚ ਦੇਸ਼ ਦੀ ਯਾਤਰਾ ਬਾਰੇ ਲਿਖਦੇ ਹਨ।

ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭਾਰਤ ਨੇ ਖੋਜ ਅਤੇ ਵਿਕਾਸ ਵਿੱਚ ਨਿਰੰਤਰ ਨਿਵੇਸ਼ ਕੀਤਾ ਹੈ, ਸਾਂਝੇਦਾਰੀਆਂ ਨੂੰ ਮਜ਼ਬੂਤ ਕੀਤਾ ਹੈ ਅਤੇ ਟੀਬੀ ਦੇ ਨਿਦਾਨ ਲਈ ਭਾਰਤ ਵਿੱਚ ਬਣੇ ਉਪਕਰਣਾਂ ਦੀ ਇੱਕ ਲੜੀ ਤਿਆਰ ਕੀਤੀ ਹੈ।

**********

ਐੱਮਜੇਪੀਐੱਸ/ਐੱਸਟੀ


(Release ID: 2244451) ਵਿਜ਼ੀਟਰ ਕਾਊਂਟਰ : 6