ਪ੍ਰਧਾਨ ਮੰਤਰੀ ਦਫਤਰ
ਰਾਜਸਥਾਨ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
Posted On:
25 MAR 2026 12:52PM by PIB Chandigarh
ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀ ਭਜਨਲਾਲ ਸ਼ਰਮਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਇੱਕ ਐਕਸ ਪੋਸਟ ਵਿੱਚ ਕਿਹਾ;
“ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀ @BhajanlalBjp ਨੇ ਅੱਜ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।”
@RajCMO
************
ਐੱਮਜੇਪੀਐੱਸ/ਐੱਸਟੀ/ਏਕੇ
(Release ID: 2245002)
ਵਿਜ਼ੀਟਰ ਕਾਊਂਟਰ : 4