ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ, ਮਾਂ ਮਹਾਗੌਰੀ ਦਾ ਅਸ਼ੀਰਵਾਦ ਲਿਆ

प्रविष्टि तिथि: 26 MAR 2026 8:13AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਾਂ ਮਹਾਗੌਰੀ ਦਾ ਅਸ਼ੀਰਵਾਦ ਲਿਆ ਅਤੇ ਉਨ੍ਹਾਂ ਦੇ ਪਵਿੱਤਰ ਚਰਨਾਂ ਵਿੱਚ ਪ੍ਰਣਾਮ ਕੀਤਾ। ਉਨ੍ਹਾਂ ਨੇ ਪ੍ਰਾਰਥਨਾ ਕੀਤੀ ਕਿ ਉਨ੍ਹਾਂ ਦੀ ਦੈਵੀ ਚਮਕ ਸਾਰਿਆਂ ਦੇ ਜੀਵਨ ਵਿੱਚ ਸੁੱਖ, ਖ਼ੁਸ਼ਹਾਲੀ ਅਤੇ ਤੰਦਰੁਸਤੀ ਲੈ ਕੇ ਆਵੇ।

ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਸ਼ਲੋਕ ਸਾਂਝਾ ਕੀਤਾ—

“श्वेते वृषे समारूढा श्वेताम्बरधरा शुचिः। 

महागौरी शुभं दद्यान्महादेवप्रमोददा॥”

ਪ੍ਰਧਾਨ ਮੰਤਰੀ ਨੇ ਐਕਸ 'ਤੇ ਲਿਖਿਆ;

“ਮਾਂ ਮਹਾਗੌਰੀ ਦੇ ਚਰਨਾਂ ਵਿੱਚ ਕੋਟਿ-ਕੋਟਿ ਪ੍ਰਣਾਮ! ਉਨ੍ਹਾਂ ਦੀ ਦੈਵੀ ਚਮਕ ਹਰ ਕਿਸੇ ਦੇ ਜੀਵਨ ਵਿੱਚ ਸੁੱਖ-ਖ਼ੁਸ਼ਹਾਲੀ ਅਤੇ ਤੰਦਰੁਸਤੀ ਲੈ ਕੇ ਆਵੇ।

श्वेते वृषे समारूढा श्वेताम्बरधरा शुचिः।

महागौरी शुभं दद्यान्महादेवप्रमोददा॥”

“ਮਾਂ ਅੰਬੇ ਵਿੱਚ ਸ਼ਰਧਾਲੂਆਂ ਦਾ ਅਟੁੱਟ ਵਿਸ਼ਵਾਸ ਹੁੰਦਾ ਹੈ। ਮਾਤਾ ਪ੍ਰਤੀ ਇਹ ਸ਼ਰਧਾ ਅਤੇ ਭਗਤੀ ਉਨ੍ਹਾਂ ਦੇ ਮਨੋਬਲ ਨੂੰ ਕਦੇ ਕਮਜ਼ੋਰ ਨਹੀਂ ਹੋਣ ਦਿੰਦੀ।”

 

************



ਐੱਮਜੇਪੀਐੱਸ/ਐੱਸਟੀ


(रिलीज़ आईडी: 2245884) आगंतुक पटल : 31
इस विज्ञप्ति को इन भाषाओं में पढ़ें: Marathi , English , Urdu , हिन्दी , Manipuri , Bengali , Bengali-TR , Assamese , Gujarati , Odia , Tamil , Telugu , Kannada , Malayalam