ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਈਂਧਣ ‘ਤੇ ਐਕਸਾਈਜ ਡਿਊਟੀ ਘੱਟ ਕਰਨ ਦੇ ਫੈਸਲੇ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਧੰਨਵਾਦ ਵਿਅਕਤ ਕੀਤਾ
ਜਿੱਥੇ ਇੱਕ ਪਾਸੇ ਪੱਛਮੀ ਏਸ਼ੀਆ ਸੰਕਟ ਦੇ ਵਿਚਕਾਰ ਦੁਨੀਆ ਈਂਧਣ ਦੀ ਕਮੀ ਨਾਲ ਜੂਝ ਰਹੀ ਹੈ ਅਤੇ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ, ਉੱਥੇ ਹੀ ਮੋਦੀ ਸਰਕਾਰ ਦਾ ਈਂਧਣ ‘ਤੇ ਐਕਸਾਈਜ ਡਿਊਟੀ ਨੂੰ ਘੱਟ ਕਰਨ ਦਾ ਫੈਸਲਾ ਨਾਗਰਿਕਾਂ ਲਈ ਬਹੁਤ ਵੱਡੀ ਰਾਹਤ ਲਿਆਇਆ ਹੈ
ਜਿੱਥੇ ਕਈ ਦੇਸ਼ਾਂ ਨੇ ਡੀਜਲ ਅਤੇ ਪੈਟਰੋਲ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ, ਉੱਥੇ ਹੀ ਮੋਦੀ ਸਰਕਾਰ ਦਾ ਐਕਸਾਈਜ ਡਿਊਟੀ ਘੱਟ ਕਰਨ ਦਾ ਫੈਸਲਾ ਉਸ ਦੀ ਜਨ-ਕੇਂਦ੍ਰਿਤ ਸ਼ਾਸਨ ਸ਼ੈਲੀ ਅਤੇ ਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ
प्रविष्टि तिथि:
27 MAR 2026 1:30PM by PIB Chandigarh
ਕੇਂਦਰੀ ਗ੍ਰਹਿ ਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਈਂਧਣ ‘ਤੇ ਐਕਸਾਈਜ ਡਿਊਟੀ ਘੱਟ ਕਰਨ ਦੇ ਫੈਸਲੇ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਧੰਨਵਾਦ ਵਿਅਕਤ ਕੀਤਾ ਹੈ।
ਐਕਸ ਪਲੈਟਫਾਰਮ ‘ਤੇ ਇੱਕ ਪੋਸਟ ਵਿੱਚ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਪੱਛਮੀ ਏਸ਼ੀਆ ਸੰਕਟ ਵਿਚਕਾਰ ਦੁਨੀਆ ਈਂਧਣ ਦੀ ਕਮੀ ਨਾਲ ਜੂਝ ਰਹੀ ਹੈ ਅਤੇ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ, ਉੱਥੇ ਹੀ ਮੋਦੀ ਸਰਕਾਰ ਦਾ ਈਂਧਣ ‘ਤੇ ਐਕਸਾਈਜ ਡਿਊਟੀ ਨੂੰ ਘੱਟ ਕਰਨ ਦਾ ਫੈਸਲਾ ਨਾਗਰਿਕਾਂ ਲਈ ਬਹੁਤ ਵੱਡੀ ਰਾਹਤ ਲਿਆਇਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਕਈ ਦੇਸ਼ਾਂ ਨੇ ਡੀਜਲ ਅਤੇ ਪੈਟਰੋਲ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ, ਉੱਥੇ ਹੀ ਮੋਦੀ ਸਰਕਾਰ ਦਾ ਐਕਸਾਈਜ ਡਿਊਟੀ ਘੱਟ ਕਰਨ ਦਾ ਫੈਸਲਾ ਉਸ ਦੀ ਜਨ-ਕੇਂਦ੍ਰਿਤ ਸ਼ਾਸਨ ਸ਼ੈਲੀ ਅਤੇ ਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ
https://x.com/AmitShah/status/2037407982737363030
*****
ਆਰਕੇ/ਆਰਆਰ/ਏਕੇ
(रिलीज़ आईडी: 2246377)
आगंतुक पटल : 33
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Bengali-TR
,
Manipuri
,
Gujarati
,
Telugu
,
Kannada