ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਰਾਮ ਜਨਮਭੂਮੀ ਮੰਦਰ ਵਿੱਚ ਸੂਰਜ ਤਿਲਕ ਦੇਖਿਆ
Posted On:
27 MAR 2026 5:02PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਯੁੱਧਿਆ ਸਥਿਤ ਸ਼੍ਰੀ ਰਾਮ ਜਨਮਭੂਮੀ ਮੰਦਰ ਵਿੱਚ ਸੂਰਜ ਤਿਲਕ ਦੇ ਦਰਸ਼ਨ ਕੀਤੇ। ਸ਼੍ਰੀ ਮੋਦੀ ਨੇ ਕਿਹਾ, “ਪ੍ਰਭੂ ਸ਼੍ਰੀ ਰਾਮ ਦਾ ਅਸ਼ੀਰਵਾਦ ਸਾਡੇ ’ਤੇ ਹਮੇਸ਼ਾ ਬਣਿਆ ਰਹੇ।”
ਸ਼੍ਰੀ ਮੋਦੀ ਨੇ ਐੱਕਸ ’ਤੇ ਲਿਖਿਆ:
“ਅੱਜ ਸਵੇਰੇ ਅਯੁੱਧਿਆ ਸਥਿਤ ਸ਼੍ਰੀ ਰਾਮ ਜਨਮਭੂਮੀ ਮੰਦਰ ਵਿੱਚ ਸੂਰਜ ਤਿਲਕ ਦੀ ਰਸਮ ਹੋਈ। ਪ੍ਰਭੂ ਸ਼੍ਰੀ ਰਾਮ ਦੀ ਕ੍ਰਿਪਾ ਸਾਡੇ ਸਾਰਿਆਂ’ਤੇ ਹਮੇਸ਼ਾ ਬਣੀ ਰਹੇ।"
************
ਐੱਮਜੇਪੀਐੱਸ/ਵੀਜੇ
(Release ID: 2246523)
ਵਿਜ਼ੀਟਰ ਕਾਊਂਟਰ : 8
Read this release in:
English
,
Urdu
,
Marathi
,
हिन्दी
,
Manipuri
,
Bengali
,
Bengali-TR
,
Assamese
,
Gujarati
,
Telugu
,
Kannada