ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ ਅਤੇ ਮਾਂ ਸਿੱਧੀਦਾਤਰੀ ਤੋਂ ਅਸ਼ੀਰਵਾਦ ਦੀ ਕਾਮਨਾ ਕੀਤੀ
प्रविष्टि तिथि:
27 MAR 2026 10:44AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਾਂ ਸਿੱਧੀਦਾਤਰੀ ਦੇ ਅਸ਼ੀਰਵਾਦ ਦੀ ਕਾਮਨਾ ਕੀਤੀ ਅਤੇ ਪ੍ਰਾਰਥਨਾ ਕੀਤੀ ਕਿ ਮਾਂ ਆਪਣੇ ਸਾਰੇ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਟੀਚਿਆਂ ਦੀ ਪ੍ਰਾਪਤੀ ਦਾ ਅਸ਼ੀਰਵਾਦ ਦੇਵੇ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਵੀ ਮਾਂ ਦੀ ਪੂਜਾ ਨਾਲ ਸ਼ਰਧਾਲੂਆਂ ਵਿੱਚ ਇੱਕ ਅਨੋਖੀ ਸ਼ਕਤੀ ਦਾ ਸੰਚਾਰ ਹੁੰਦਾ ਹੈ, ਜੋ ਉਨ੍ਹਾਂ ਨੂੰ ਸਫ਼ਲਤਾ ਦੇ ਵਿਸ਼ਵਾਸ ਨਾਲ ਭਰ ਦਿੰਦਾ ਹੈ।
ਪ੍ਰਧਾਨ ਮੰਤਰੀ ਨੇ ਇੱਕ ਸੰਸਕ੍ਰਿਤ ਸ਼ਲੋਕ ਸਾਂਝਾ ਕੀਤਾ—
“सिद्धगन्धर्वयक्षाद्यैरसुरैरमरैरपि।
सेव्यमाना सदा भूयात् सिद्धिदा सिद्धिदायिनी॥”
ਪ੍ਰਧਾਨ ਮੰਤਰੀ ਨੇ ‘ਐੱਕਸ’ ’ਤੇ ਲਿਖਿਆ;
“ ਮਾਂ ਸਿੱਧੀਦਾਤਰੀ ਨੂੰ ਨਮਨ! ਦੇਵੀ ਮਾਂ ਆਪਣੇ ਸਾਰੇ ਭਗਤਾਂ ਨੂੰ ਉਨ੍ਹਾਂ ਦੇ ਟੀਚਿਆਂ ਦੀ ਪ੍ਰਾਪਤੀ ਦਾ ਅਸ਼ੀਰਵਾਦ ਦੇਵੇ।"
सिद्धगन्धर्वयक्षाद्यैरसुरैरमरैरपि।
सेव्यमाना सदा भूयात् सिद्धिदा सिद्धिदायिनी॥”
“ਦੇਵੀ ਮਾਂ ਦੀ ਪੂਜਾ ਨਾਲ ਭਗਤਾਂ ਵਿੱਚ ਅਨੋਖੀ ਸ਼ਕਤੀ ਦਾ ਸੰਚਾਰ ਹੁੰਦਾ ਹੈ। ਇਹ ਸ਼ਕਤੀ ਉਨ੍ਹਾਂ ਨੂੰ ਸਫਲਤਾ ਦੇ ਵਿਸ਼ਵਾਸ ਨਾਲ ਭਰ ਦਿੰਦੀ ਹੈ।”
****
ਐੱਮਜੇਪੀਐੱਸ/ਵੀਜੇ
(रिलीज़ आईडी: 2246528)
आगंतुक पटल : 31
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Assamese
,
Bengali
,
Bengali-TR
,
Gujarati
,
Odia
,
Tamil
,
Telugu
,
Kannada
,
Malayalam