ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕਰਦੇ ਹੋਏ ਕਿਹਾ - ਸ਼ਿਆਮਜੀ ਕ੍ਰਿਸ਼ਨ ਵਰਮਾ ਦਾ ਜੀਵਨ ਹਿੰਮਤ ਦੀ ਪ੍ਰੇਰਨਾ ਦਿੰਦਾ ਹੈ
प्रविष्टि तिथि:
30 MAR 2026 9:52AM by PIB Chandigarh
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਏ ਸ਼ਿਆਮਜੀ ਕ੍ਰਿਸ਼ਨ ਵਰਮਾ ਦੇ ਜੀਵਨ ਤੋਂ ਸਾਨੂੰ ਹਿੰਮਤ ਅਤੇ ਦ੍ਰਿੜ੍ਹ ਇਰਾਦੇ ਦੀ ਅਸਧਾਰਨ ਪ੍ਰੇਰਨਾ ਮਿਲਦੀ ਹੈ। ਸ਼੍ਰੀ ਮੋਦੀ ਨੇ ਕਿਹਾ, “ਇਸ ਨਾਲ ਦੇਸ਼ਵਾਸੀਆਂ ਵਿੱਚ ਰਾਸ਼ਟਰ ਪ੍ਰਤੀ ਆਪਣੇ ਫਰਜ਼ਾਂ ਨੂੰ ਨਿਭਾਉਣ ਦੀ ਭਾਵਨਾ ਵੀ ਪੈਦਾ ਹੁੰਦੀ ਹੈ" ।
ਪ੍ਰਧਾਨ ਮੰਤਰੀ ਨੇ ਇੱਕ ਸੰਸਕ੍ਰਿਤ ਸ਼ਲੋਕ ਸਾਂਝਾ ਕੀਤਾ-
“विचित्रचरितोल्लेखचमत्कारितचेतनम्।
प्राप्यते किं यशः शुभ्रमनङ्गीकृत्य साहसम्॥”
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;
“ਮਹਾਨ ਆਜ਼ਾਦੀ ਘੁਲਾਟੀਏ ਸ਼ਿਆਮਜੀ ਕ੍ਰਿਸ਼ਨ ਵਰਮਾ ਦੇ ਜੀਵਨ ਤੋਂ ਸਾਨੂੰ ਹਿੰਮਤ ਅਤੇ ਹੌਸਲੇ ਦੀ ਵਿਲੱਖਣ ਪ੍ਰੇਰਨਾ ਮਿਲਦੀ ਹੈ । ਇਹ ਦੇਸ਼ ਵਾਸੀਆਂ ਵਿੱਚ ਰਾਸ਼ਟਰ ਪ੍ਰਤੀ ਆਪਣੇ ਫਰਜ਼ਾਂ ਨੂੰ ਨਿਭਾਉਣ ਦੀ ਭਾਵਨਾ ਵੀ ਭਰਦਾ ਹੈ।”
विचित्रचरितोल्लेखचमत्कारितचेतनम्।
प्राप्यते किं यशः शुभ्रमनङ्गीकृत्य साहसम्॥”
*****
ਐੱਮਜੇਪੀਐੱਸ/ਵੀਜੇ
(रिलीज़ आईडी: 2247135)
आगंतुक पटल : 33
इस विज्ञप्ति को इन भाषाओं में पढ़ें:
हिन्दी
,
English
,
Urdu
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam