ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਹੱਥ-ਲਿਖਤਾਂ ਦੀ ਸੰਭਾਲ ਲਈ ਆਚਾਰੀਆ ਸ਼੍ਰੀ ਕੈਲਾਸ਼ ਸਾਗਰ ਸੂਰੀ ਗਿਆਨ ਮੰਦਰ ਦੇ ਯਤਨਾਂ ਦੀ ਸ਼ਲਾਘਾ ਕੀਤੀ

प्रविष्टि तिथि: 31 MAR 2026 1:10PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹੱਥ-ਲਿਖਤਾਂ ਦੀ ਸੰਭਾਲ ਲਈ ਆਚਾਰੀਆ ਸ਼੍ਰੀ ਕੈਲਾਸ਼ ਸਾਗਰ ਸੂਰੀ ਗਿਆਨ ਮੰਦਰ ਦੇ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਸ਼੍ਰੀ ਮੋਦੀ ਨੇ ਕਿਹਾ, "ਮੈਨੂੰ ਮਾਣ ਹੈ ਕਿ ਸਾਡੇ ਦੇਸ਼ ਵਿੱਚ ਅਜਿਹੀਆਂ ਕਈ ਸਮਰਪਿਤ ਟੀਮਾਂ ਹਨ ਜੋ ਇਸ ਕਾਰਜ ਵਿੱਚ ਮੋਹਰੀ ਭੂਮਿਕਾ ਨਿਭਾ ਰਹੀਆਂ ਹਨ ਅਤੇ ਇਹ ਯਕੀਨੀ ਬਣਾਉਂਦੀਆਂ ਹਨ ਕਿ ਆਉਣ ਵਾਲੀਆਂ ਪੀੜ੍ਹੀਆਂ ਸਾਡੇ ਅਮੀਰ ਇਤਿਹਾਸ ਨਾਲ ਜੁੜੀਆਂ ਰਹਿਣ।"

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:

"ਮੈਂ ਆਚਾਰੀਆ ਸ਼੍ਰੀ ਕੈਲਾਸ਼ ਸਾਗਰ ਸੂਰੀ ਗਿਆਨ ਮੰਦਰ ਵੱਲੋਂ ਹੱਥ-ਲਿਖਤਾਂ ਦੀ ਸੰਭਾਲ ਲਈ ਕੀਤੇ ਜਾ ਰਹੇ ਕਾਰਜਾਂ ਦੀ ਇੱਕ ਝਲਕ ਦੇਖੀ। ਮੈਨੂੰ ਮਾਣ ਹੈ ਕਿ ਸਾਡੇ ਦੇਸ਼ ਵਿੱਚ ਅਜਿਹੀਆਂ ਬਹੁਤ ਸਾਰੀਆਂ ਸਮਰਪਿਤ ਟੀਮਾਂ ਹਨ ਜੋ ਇਸ ਕਾਰਜ ਵਿੱਚ ਮੋਹਰੀ ਭੂਮਿਕਾ ਨਿਭਾ ਰਹੀਆਂ ਹਨ ਅਤੇ ਇਹ ਯਕੀਨੀ ਬਣਾ ਰਹੀਆਂ ਹਨ ਕਿ ਆਉਣ ਵਾਲੀਆਂ ਪੀੜ੍ਹੀਆਂ ਸਾਡੇ ਅਮੀਰ ਇਤਿਹਾਸ ਨਾਲ ਜੁੜੀਆਂ ਰਹਿਣ।"

 

***********

ਐੱਮਜੇਪੀਐੱਸ/ਵੀਜੇ


(रिलीज़ आईडी: 2247493) आगंतुक पटल : 34
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Bengali-TR , Assamese , Gujarati , Odia , Tamil , Telugu , Kannada , Malayalam