ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਆਚਾਰੀਆ ਸ਼੍ਰੀ ਪਦਮਸਾਗਰ ਸੂਰੀਸ਼ਵਰ ਜੀ ਨਾਲ ਮੁਲਾਕਾਤ ਕੀਤੀ

Posted On: 31 MAR 2026 1:06PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਚਾਰੀਆ ਸ਼੍ਰੀ ਪਦਮਸਾਗਰ ਸੂਰੀਸ਼ਵਰ ਜੀ ਮਹਾਰਾਜ ਸਾਹਿਬ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਅਸ਼ੀਰਵਾਦ ਲਿਆ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:

"ਆਚਾਰੀਆ ਸ਼੍ਰੀ ਪਦਮਸਾਗਰ ਸੂਰੀਸ਼ਵਰ ਜੀ ਮਹਾਰਾਜ ਸਾਹਿਬ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਅਸ਼ੀਰਵਾਦ ਲਿਆ।"

************

ਐੱਮਜੇਪੀਐੱਸ/ਵੀਜੇ


(Release ID: 2247506) ਵਿਜ਼ੀਟਰ ਕਾਊਂਟਰ : 16