ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕਰਦੇ ਹੋਏ ਪਰਮ ਪੂਜਨੀਕ ਡਾ. ਸ੍ਰੀ ਸ੍ਰੀ ਸ੍ਰੀ ਸ਼ਿਵਕੁਮਾਰ ਸਵਾਮੀਜੀ ਨੂੰ ਸ਼ਰਧਾਂਜਲੀ ਭੇਟ ਕੀਤੀ

Posted On: 01 APR 2026 10:37AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਰਮ ਪੂਜਨੀਕ ਡਾ. ਸ੍ਰੀ ਸ੍ਰੀ ਸ੍ਰੀ ਸ਼ਿਵਕੁਮਾਰ ਸਵਾਮੀਜੀ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਸਿੱਖਿਆ, ਸਮਾਜਿਕ ਭਲਾਈ ਅਤੇ ਅਧਿਆਤਮਿਕਤਾ ਦੇ ਖੇਤਰ ਵਿੱਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਤੋਂ ਦੇਸ਼ ਦੀ ਹਰ ਪੀੜ੍ਹੀ ਨਿਸਵਾਰਥ ਸੇਵਾ ਲਈ ਪ੍ਰੇਰਿਤ ਹੁੰਦੀ ਰਹੇਗੀ।

ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਦਾ ਇੱਕ ਸਲੋਕ ਸਾਂਝਾ ਕੀਤਾ-

“पिबन्ति नद्यः स्वयमेव नाम्भः
स्वयं न खादन्ति फलानि वृक्षाः।

नादन्ति सस्यं खलु वारिवाहाः 
परोपकाराय सतां विभूतयः॥”

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;

“ਮਨੁੱਖਤਾ ਦੇ ਬੇਜੋੜ ਉਪਾਸ਼ਕ ਪਰਮ ਪੂਜਨੀਕ ਡਾ. ਸ੍ਰੀ ਸ੍ਰੀ ਸ੍ਰੀ ਸ਼ਿਵਕੁਮਾਰ ਸਵਾਮੀਜੀ ਨੂੰ ਉਨ੍ਹਾਂ ਦੀ ਜਨਮ-ਜਯੰਤੀ ’ਤੇ ਕੋਟਿ-ਕੋਟਿ ਪ੍ਰਣਾਮ! ਸਿੱਖਿਆ, ਸਮਾਜ ਭਲਾਈ ਅਤੇ ਅਧਿਆਤਮ ਦੇ ਖੇਤਰ ਵਿੱਚ ਉਨ੍ਹਾਂ ਦਾ ਬੇਮਿਸਾਲ ਯੋਗਦਾਨ ਦੇਸ਼ ਦੀ ਹਰ ਪੀੜ੍ਹੀ ਨੂੰ ਨਿਸਵਾਰਥ ਸੇਵਾ ਲਈ ਪ੍ਰੇਰਿਤ ਕਰਦਾ ਰਹੇਗਾ।”

 

पिबन्ति नद्यः स्वयमेव नाम्भः
स्वयं न खादन्ति फलानि वृक्षाः।

नादन्ति सस्यं खलु वारिवाहाः 
परोपकाराय सतां विभूतयः॥” 

 

*********

 


(Release ID: 2247779) ਵਿਜ਼ੀਟਰ ਕਾਊਂਟਰ : 2