ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਹਰਿਆਣਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

प्रविष्टि तिथि: 02 APR 2026 1:24PM by PIB Chandigarh

ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸੈਣੀ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:

“ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ @NayabSainiBJP ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।”

@cmohry

*********

ਐੱਮਜੇਪੀਐੱਸ/ਵੀਜੇ


(रिलीज़ आईडी: 2248388) आगंतुक पटल : 65
इस विज्ञप्ति को इन भाषाओं में पढ़ें: English , Urdu , Marathi , हिन्दी , Bengali , Manipuri , Assamese , Gujarati , Odia , Tamil , Telugu , Kannada , Malayalam