ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪੱਛਮੀ ਬੰਗਾਲ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

प्रविष्टि तिथि: 02 APR 2026 1:16PM by PIB Chandigarh

ਪੱਛਮੀ ਬੰਗਾਲ ਦੇ ਰਾਜਪਾਲ ਸ਼੍ਰੀ ਆਰ.ਐੱਨ. ਰਵੀ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ 'ਐੱਕਸ' 'ਤੇ ਪੋਸਟ ਕੀਤਾ:

ਪੱਛਮੀ ਬੰਗਾਲ ਦੇ ਰਾਜਪਾਲ ਸ਼੍ਰੀ ਆਰ.ਐੱਨ. ਰਵੀ ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।

 

************

ਐੱਮਜੇਪੀਐੱਸ/ਵੀਜੇ


(रिलीज़ आईडी: 2248390) आगंतुक पटल : 73
इस विज्ञप्ति को इन भाषाओं में पढ़ें: English , Urdu , हिन्दी , Marathi , Assamese , Bengali , Manipuri , Gujarati , Odia , Tamil , Telugu , Kannada , Malayalam