ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਜਨ ਵਿਸ਼ਵਾਸ ਬਿਲ, 2026 ਦੇ ਪਾਸ ਹੋਣ ਦਾ ਸੁਆਗਤ ਕੀਤਾ


ਜਨ ਵਿਸ਼ਵਾਸ ਬਿਲ ਈਜ਼ ਆਫ ਲਿਵਿੰਗ ਅਤੇ ਈਜ਼ ਆਫ ਬਿਜ਼ਨੇਸ ਨੂੰ ਹੁਲਾਰਾ ਦੇਵੇਗਾ

ਕਈ ਕਾਨੂੰਨੀ ਪ੍ਰਬੰਧਾਂ ਨੂੰ ਘੱਟ ਕਰਕੇ ਇਹ ਬਿਲ ਮੋਦੀ ਜੀ ਦੇ ਨਵੇਂ ਭਾਰਤ ਦੇ ਸੁਪਨੇ ਨੂੰ ਸਾਕਾਰ ਕਰ ਰਿਹਾ ਹੈ

ਇਹ ਆਮ ਲੋਕਾਂ ਦਾ ਜੀਵਨ ਅਸਾਨ ਅਤੇ ਕਾਰੋਬਾਰ ਕਰਨਾ ਅਸਾਨ ਬਣਾਏਗਾ

प्रविष्टि तिथि: 03 APR 2026 10:18AM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਸੰਸਦ ਵਿੱਚ ਜਨ ਵਿਸ਼ਵਾਸ ਬਿਲ, 2026 ਦੇ ਪਾਸ ਹੋਣ ਦਾ ਸਵਾਗਤ ਕੀਤਾ ਹੈ।

ਐਕਸ ‘ਤੇ ਇੱਕ ਪੋਸਟ ਵਿੱਚ ਸ਼੍ਰੀ ਅਮਿਤ ਸ਼ਾਹ ਨੇ ਕਿਹਾ, “ਸੰਸਦ ਵਿੱਚ ਜਨ ਵਿਸ਼ਵਾਸ ਬਿਲ 2026 ਦਾ ਪਾਸ ਹੋਣਾ ਭਾਰਤ ਵਿੱਚ ਈਜ਼ ਆਫ ਲਿਵਿੰਗ ਅਤੇ ਈਜ਼ ਆਫ ਬਿਜ਼ਨੇਸ ਨੂੰ ਗਤੀ ਦੇਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ। ਕਈ ਕਾਨੂੰਨੀ ਪ੍ਰਬੰਧਾਂ ਨੂੰ ਘਟਾ ਕੇ ਇਹ ਬਿਲ ਮੋਦੀ ਜੀ ਦੇ ਨਵੇਂ ਭਾਰਤ ਦੇ ਸੁਪਨੇ ਨੂੰ ਸਾਕਾਰ ਕਰ ਰਿਹਾ ਹੈ, ਜਿਸ ਨਾਲ ਆਮ ਲੋਕਾਂ ਦਾ ਜੀਵਨ ਅਸਾਨ ਅਤੇ ਕਾਰੋਬਾਰ ਕਰਨਾ ਅਸਾਨ ਹੋ ਜਾਵੇਗਾ।”

*****

ਆਰਕੇ/ਪੀਆਰ/ਪੀਐੱਸ/ਐੱਸਸੀ/ਏਕੇ


(रिलीज़ आईडी: 2248945) आगंतुक पटल : 67
इस विज्ञप्ति को इन भाषाओं में पढ़ें: Marathi , Telugu , English , Urdu , हिन्दी , Bengali , Bengali-TR , Assamese , Gujarati , Kannada