ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਰਾਸ਼ਟਰੀ ਸਮੁੰਦਰੀ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
ਤੁਹਾਡੇ ਪੇਸ਼ੇਵਰ ਸਮਰੱਥਾ ਅਤੇ ਸਾਹਸ ਨੇ ਦੇਸ਼ ਦੀ ਤਰੱਕੀ ਨੂੰ ਅੱਗੇ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ
प्रविष्टि तिथि:
05 APR 2026 12:57PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਰਾਸ਼ਟਰੀ ਸਮੁੰਦਰੀ ਦਿਵਸ ਦੇ ਮੌਕੇ ‘ਤੇ ਭਾਰਤ ਦੇ ਸਮੁੰਦਰੀ ਖੇਤਰ ਨਾਲ ਜੁੜੇ ਸਾਰੇ ਕਰਮਚਾਰੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।
X ‘ਤੇ ਜਾਰੀ ਪੋਸਟ ਵਿੱਚ, ਸ਼੍ਰੀ ਅਮਿਤ ਸ਼ਾਹ ਨੇ ਕਿਹਾ, “ਰਾਸ਼ਟਰੀ ਸਮੁੰਦਰੀ ਦਿਵਸ ‘ਤੇ ਭਾਰਤ ਦੇ ਸਮੁੰਦਰੀ ਖੇਤਰ ਨਾਲ ਜੁੜੇ ਸਾਰੇ ਕਰਮਚਾਰੀਆਂ ਨੂੰ ਸ਼ੁਭਕਾਮਨਾਵਾਂ। ਤੁਹਾਡੇ ਪੇਸ਼ੇਵਰ ਸਮਰੱਥਾ ਅਤੇ ਸਾਹਸ ਨੇ ਦੇਸ਼ ਦੀ ਤਰੱਕੀ ਨੂੰ ਅੱਗੇ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਭਾਵੇਂ ਉਹ ਸ਼ਾਂਤੀ ਦਾ ਸਮਾਂ ਹੋਵੇ ਜਾਂ ਚੁਣੌਤੀਪੂਰਨ ਸਥਿਤੀਆਂ। ਰਾਸ਼ਟਰ ਤੁਹਾਡੀ ਵਚਨਬੱਧਤਾ ਨੂੰ ਸਲਾਮ ਕਰਦਾ ਹੈ।”
****
ਆਰਕੇ/ਪੀਆਰ/ਪੀਐੱਸ/ਐੱਸਕੇ
(रिलीज़ आईडी: 2249320)
आगंतुक पटल : 53