ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਬਾਬੂ ਜਗਜੀਵਨ ਰਾਮ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ


प्रविष्टि तिथि: 05 APR 2026 9:05AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਉਪ ਪ੍ਰਧਾਨ ਮੰਤਰੀ ਬਾਬੂ ਜਗਜੀਵਨ ਰਾਮ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।

ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਬਾਬੂ ਜਗਜੀਵਨ ਰਾਮ ਨੇ ਆਪਣਾ ਜੀਵਨ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਆਦਰਸ਼ਾਂ ਲਈ ਸਮਰਪਿਤ ਕੀਤਾ।  ਉਨ੍ਹਾਂ ਕਿਹਾ ਕਿ ਰਾਸ਼ਟਰ ਉਨ੍ਹਾਂ ਦੇ ਅਣਮੁੱਲੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖੇਗਾ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ:

"ਸਾਬਕਾ ਉਪ ਪ੍ਰਧਾਨ ਮੰਤਰੀ ਬਾਬੂ ਜਗਜੀਵਨ ਰਾਮ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਕੋਟਿ-ਕੋਟਿ ਨਮਨ। ਉਨ੍ਹਾਂ ਨੇ ਸਮਾਨਤਾ ਅਤੇ ਸਮਾਜਿਕ ਨਿਆਂ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਰਾਸ਼ਟਰ ਪ੍ਰਤੀ ਉਨ੍ਹਾਂ ਦੇ ਅਣਮੁੱਲੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।"

 

************

ਐੱਮਜੇਪੀਐੱਸ/ਐੱਸਟੀ


(रिलीज़ आईडी: 2249371) आगंतुक पटल : 45
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam